ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Earthquake - ਤੜਕਸਾਲ ਜੰਮੂ-ਕਸ਼ਮੀਰ 'ਚ ਕੰਬੀ ਧਰਤੀ, ਦੋ ਵਾਰ ਆਇਆ ਭੂਚਾਲ

Earthquake - ਤੜਕਸਾਲ ਜੰਮੂ-ਕਸ਼ਮੀਰ 'ਚ ਕੰਬੀ ਧਰਤੀ, ਦੋ ਵਾਰ ਆਇਆ ਭੂਚ


Admin / National

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਵਿਚ ਮੰਗਲਵਾਰ ਸਵੇਰੇ ਇਕ ਤੋਂ ਬਾਅਦ ਇਕ ਭੂਚਾਲ ਦੇ ਝਟਕੇ ਆਏ, ਬਾਰਾਮੂਲਾ ਅਤੇ ਕੁਪਵਾੜਾ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾ ਭੂਚਾਲ ਸਵੇਰੇ 6:45 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.9 ਦਰਜ ਕੀਤੀ ਗਈ, ਇਸ ਦਾ ਕੇਂਦਰ ਬਾਰਾਮੂਲਾ ਤੋਂ 74 ਕਿਲੋਮੀਟਰ ਦੀ ਦੂਰੀ 'ਤੇ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਦੂਜਾ ਭੂਚਾਲ ਸਵੇਰੇ 6:52 ਵਜੇ ਆਇਆ, ਜਿਸ ਦੀ ਤੀਬਰਤਾ 4.8 ਸੀ।

ਭੂਚਾਲ ਦੇ ਝਟਕੇ ਪੁੰਛ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਲਈ ਮਜਬੂਰ ਹੋਣਾ ਪਿਆ, ਹਾਲਾਂਕਿ ਕੋਈ ਨੁਕਸਾਨ ਨਹੀਂ ਹੋਇਆ।

Earthquake In Jammu Kashmir In Early Morning Two Earthquakes


Popular Posts
Just Now