ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Vande Bharat Train - ਭਾਰਤੀ ਰੇਲਵੇ ਨਵੀਂ ਡਿਜ਼ਾਈਨ ਕੀਤੀ ਵੰਦੇ ਭਾਰਤ ਟ੍ਰੇਨ ਲਾਂਚ ਕਰਨ ਲਈ ਤਿਆਰ, ਇਸ ਦਿਨ ਤੋਂ ਸ਼ੁਰੂ ਕਰੇਗੀ ਆਪਣੀ ਯਾਤਰਾ

Vande Bharat Train - ਭਾਰਤੀ ਰੇਲਵੇ ਨਵੀਂ ਡਿਜ਼ਾਈਨ ਕੀਤੀ ਵੰਦੇ ਭਾਰਤ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਰੇਲਵੇ ਹੁਣ ਭਾਰਤ ਦੀ ਸੈਮੀ-ਹਾਈ-ਸਪੀਡ ਵੰਦੇ ਭਾਰਤ ਟ੍ਰੇਨ ਦਾ ਸਲੀਪਰ ਸੰਸਕਰਣ ਨੂੰ ਲਾਂਚ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਤਾਜ਼ਾ ਅਪਡੇਟ ਦੇ ਅਨੁਸਾਰ, ਵੰਦੇ ਭਾਰਤ ਸਲੀਪਰ ਟ੍ਰੇਨਾਂ ਦਾ ਪਹਿਲਾ ਸੈੱਟ 20 ਸਤੰਬਰ ਨੂੰ ਬੈਂਗਲੁਰੂ ਸਥਿਤ ਭਾਰਤ ਅਰਥ ਮੂਵਰਸ ਲਿਮਿਟੇਡ (BEML) ਤੋਂ ਰਵਾਨਾ ਕੀਤਾ ਜਾਵੇਗਾ।


ਬੈਂਗਲੁਰੂ ਸੈਂਟਰਲ ਦੇ ਸੰਸਦ ਮੈਂਬਰ ਪੀਸੀ ਮੋਹਨ ਨੇ ਸੋਸ਼ਲ ਮੀਡੀਆ 'ਤੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ ਦਸੰਬਰ ਵਿਚ ਲਾਂਚ ਕੀਤੀ ਜਾਵੇਗੀ।

Indian Railways Is All Set To Launch The Newly Designed Vande Bharat Train


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now