ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Mumbai- 7 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 3 ਮਜ਼ਦੂਰਾਂ ਦੀ ਮੌਤ, ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ

Mumbai-A-Terrible-Fire-Broke-Out


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਮੁੰਬਈ ਦੇ ਲੋਅਰ ਪਰੇਲ ਸਥਿਤ Times Tower ਦੀ ਸੱਤ ਮੰਜ਼ਿਲਾ ਕਮਰਸ਼ੀਅਲ ਇਮਾਰਤ ਵਿਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (ਬੀਐੱਮਸੀ) ਦੇ ਅਧਿਕਾਰੀਆਂ ਮੁਤਾਬਕ ਕਮਲਾ ਮਿੱਲ ਕੰਪਲੈਕਸ ਵਿਚ ਸਵੇਰੇ ਕਰੀਬ 6.30 ਵਜੇ ਅੱਗ ਲੱਗੀ। ਜਿਨ੍ਹਾਂ 'ਚੋਂ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 3 ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦਾ ਕਾਰਨ ਉਸਾਰੀ ਅਧੀਨ ਐਸਆਰਏ ਦੀ ਇਮਾਰਤ ਦੀ ਸਲੈਬ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ। ਦਿੰਡੋਸ਼ੀ ਪੁਲਿਸ ਨੇ ਬੀਐਨਐਸ ਦੀ ਧਾਰਾ 106 (1) ਅਤੇ 125 (ਏ) 125 (ਬੀ) ਤਹਿਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਫਾਇਰ ਬ੍ਰਿਗੇਡ ਨੇ ਅੱਗ ਨੂੰ ਲੈਵਲ-2 (ਵੱਡੀ ਅੱਗ) ਵਜੋਂ ਸ਼੍ਰੇਣੀਬੱਧ ਕੀਤਾ ਹੈ ਅਤੇ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਅਤੇ ਹੋਰ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। 


2017 ਨੂੰ ਕਮਲਾ ਮਿੱਲ ਕੰਪਲੈਕਸ 'ਚ ਲੱਗੀ ਸੀ ਭਿਆਨਕ ਅੱਗ 


ਇਸ ਤੋਂ ਪਹਿਲਾਂ 29 ਦਸੰਬਰ 2017 ਨੂੰ ਕਮਲਾ ਮਿੱਲ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ 12:30 ਵਜੇ ਦੇ ਕਰੀਬ 1Above ਨਾਮਕ ਪੱਬ ਤੋਂ ਸ਼ੁਰੂ ਹੋਈ ਅਤੇ ਮੋਜੋ ਬਿਸਟਰੋ ਰੈਸਟੋਰੈਂਟ ਤੱਕ ਫੈਲ ਗਈ, ਜਿਸ ਨਾਲ 14 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਮਾਮਲੇ 'ਚ ਮੁੰਬਈ ਪੁਲਸ ਨੇ ਕੁਲ 14 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ 'ਚ ਰੈਸਟੋਰੈਂਟ ਮਾਲਕ, ਬੀਐੱਮਸੀ ਅਧਿਕਾਰੀ ਅਤੇ ਮਿੱਲ ਮਾਲਕ ਸ਼ਾਮਲ ਸਨ।

Mumbai A Terrible Fire Broke Out In A 7 storey Building 3 Workers Died


Popular Posts
Just Now