ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Pakistan ਨੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, Jammu'ਚ ਗੋਲੀਬਾਰੀ 'ਚ ਬੀਐੱਸਐੱਫ ਜਵਾਨ ਜ਼ਖ਼ਮੀ

Pakistan-Violated-Ceasefire-Agai


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਪਾਕਿਸਤਾਨੀ ਸੈਨਿਕਾਂ ਨੇ ਮੰਗਲਵਾਰ ਦੇਰ ਰਾਤ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਜੰਮੂ ਸਰਹੱਦ 'ਤੇ ਸਥਿਤ ਭਾਰਤੀ ਚੌਕੀਆਂ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਇਕ ਜਵਾਨ ਜ਼ਖ਼ਮੀ ਹੋ ਗਿਆ।


ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਕਾਰਨ ਪਾਕਿਸਤਾਨ ਨੂੰ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਤੜਕੇ 2.35 ਵਜੇ ਦੇ ਕਰੀਬ ਅਖਨੂਰ ਖੇਤਰ ਵਿਚ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ ਗਈ, ਜਿਸ ਦਾ ਬੀਐੱਸਐੱਫ ਨੇ ਢੁੱਕਵਾਂ ਜਵਾਬ ਦਿੱਤਾ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਬੀਐੱਸਐੱਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ।



ਉਨ੍ਹਾਂ ਕਿਹਾ ਕਿ ਸੈਨਿਕ ‘ਹਾਈ ਅਲਰਟ’ 'ਤੇ ਹਨ ਅਤੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ "ਤੇ ਸਖ਼ਤ ਨਜ਼ਰ ਰੱਖ ਰਹੇ ਹਨ। ਭਾਰਤ ਅਤੇ ਪਾਕਿਸਤਾਨ ਨੇ 25 ਫਰਵਰੀ 2021 ਨੂੰ ਜੰਗਬੰਦੀ ਸਮਝੌਤੇ ਦਾ ਨਵੀਨੀਕਰਨ ਕੀਤਾ ਸੀ ਅਤੇ ਉਦੋਂ ਤੋਂ ਹੀ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਦੀ ਉਲੰਘਣਾ ਦੀਆਂ ਛੋਟੀਆਂ-ਮੋਟੀਆਂ ਘਟਨਾਵਾਂ ਹੋਈਆਂ ਹਨ।




Pakistan Violated Ceasefire Again BSF Jawan Injured In Firing In Jammu


Popular Posts
Just Now