ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ    ਹੁਸ਼ਿਆਰਪੁਰ ’ਚ ਵੱਡਾ ਹਾਦਸਾ! ਕ੍ਰਿਕੇਟ ਖੇਡ ਰਹੇ ਬੱਚਿਆਂ ’ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ    ਨਿਊਜ਼ੀਲੈਂਡ ‘ਚ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ, ਲੁਧਿਆਣਾ ਦੇ ਗੁਰਜੀਤ ਸਿੰਘ ਦਾ ਕੀਤਾ ਸੀ ਕਤਲ    ਸ਼ਸ਼ੀ ਥਰੂਰ ਦੇ ਕਾਫਲੇ ‘ਤੇ ਹਮਲਾ, ਗੰਨਮੈਨ ਤੇ ਡਰਾਈਵਰ ਨਿਸ਼ਾਨੇ ‘ਤੇ    ਅਪ੍ਰੈਲ ਤੋਂ ਲਾਗੂ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਰਕਾਰ ਦਾ ਵੱਡਾ ਐਲਾਨ    ਅਪ੍ਰੈਲ ਤੋਂ ਲਾਗੂ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਰਕਾਰ ਦਾ ਵੱਡਾ ਐਲਾਨ    ਪਾਰਟੀ ‘ਚ ਫਿਰ ਦਰਾਰ! ਸੀਨੀਅਰ ਆਗੂ ਨੇ ਛੱਡਿਆ ਸਾਥ    ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ    ਪੱਛਮ ਏਸ਼ੀਆ ਸੰਕਟ : ਦੁਬਈ ਦਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੁਰੱਖਿਆ ਕਾਰਨਾਂ ਕਰਕੇ ਅਸਥਾਈ ਸਮੇਂ ਲਈ ਬੰਦ    ਪੁਲਿਸ ਮੁਲਾਜ਼ਮਾਂ ਲਈ ਖੁਸ਼ਖਬਰੀ: ਖੰਨਾ ‘ਚ ‘ਵ੍ਹੀਕਲੀ ਆਫ’ ਦਾ ਐਲਾਨ   
Elon Musk ਨੇ ਰਚਿਆ ਇਤਿਹਾਸ, 400 ਬਿਲੀਅਨ ਡਾਲਰ ਨੈੱਟਵਰਥ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਬਣੇ
December 12, 2024
Elon-Musk-Created-History-Became

Admin / Business

ਲਾਈਵ ਪੰਜਾਬੀ ਟੀਵੀ ਬਿਊਰੋ : ਐਲਨ ਮਸਕ 400 ਅਰਬ ਡਾਲਰ ਦੀ ਕੁੱਲ ਨੈੱਟਵਰਥ ਨਾਲ ਦੁਨੀਆ ਦੇ ਪਹਿਲੇ ਵਿਅਕਤੀ ਬਣ ਗਏ ਹਨ ਜੋ ਹੁਣ ਤੱਕ ਦਾ ਇਤਿਹਾਸਿਕ ਮੀਲ ਪੱਥਰ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਸਪੇਸਐਕਸ ਦੀ ਇਨਸਾਈਡਰ ਟਰੇਡਿੰਗ ਸੇਲਜ਼ ਕਾਰਨ ਉਸ ਦੀ ਜਾਇਦਾਦ ਵਿਚ ਇਕ ਝਟਕੇ ਵਿਚ 50 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਸ਼ੇਅਰ ਬਾਜ਼ਾਰ ਦੇ ਬੰਦ ਹੋਣ ਤੇ ਟੇਸਲਾ ਦੇ ਸ਼ੇਅਰਾਂ ਵਿਚ ਵਾਧੇ ਨਾਲ ਉਸ ਦੀ ਦੌਲਤ ਵਿਚ ਹੋਰ ਵੀ ਵਾਧਾ ਹੋਇਆ ਹੈ।

ਬਲੂਮਬਰਗ ਬਿਲੀਨੇਅਰਸ ਇੰਡੈਕਸ ਦੇ ਅਨੁਸਾਰ, ਐਲਨ ਮਸਕ ਦੀ ਨੈੱਟਵਰਥ ਵਿਚ ਬੁੱਧਵਾਰ ਨੂੰ 62 ਅਰਬ ਡਾਲਰ ਦੀ ਤੇਜ਼ੀ ਦੇਖਣ ਨੂੰ ਮਿਲੀ ਤੇ ਕੁੱਲ ਨੈੱਟਵਰਥ 447 ਅਰਬ ਡਾਲਰ ਤੱਕ ਹੋ ਗਈ ਹੈ। ਖਾਸ ਗੱਲ ਇਹ ਹੈ ਕਿ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਐਲਨ ਮਸਕ ਦੀ ਨੈੱਟਵਰਥ ਵਿਚ 183 ਅਰਬ ਡਾਲਰ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਟੇਸਲਾ ਦੇ ਸ਼ੇਅਰਾਂ 'ਚ ਵੀ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਹੈ। 4 ਦਸੰਬਰ ਤੋਂ, ਟੇਸਲਾ ਦੇ ਸ਼ੇਅਰਾਂ ਵਿਚ 72 ਫੀਸਦੀ ਤੋਂ ਵੱਧ ਦਾ ਵਾਧਾ ਦੇਖਿਆ ਗਿਆ ਹੈ।

Elon Musk Created History Became The First Person In The World With A Net Worth Of 400 Billion

local advertisement banners
Comments


Recommended News
Popular Posts
Just Now