ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab Panchayat Elections- ਪੰਜਾਬ 'ਚ ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ, ਤਿੰਨ ਵਜੇ ਹੋਵੇਗੀ ਪ੍ਰੈੱਸ ਕਾਨਫਰੰਸ

Punjab Panchayat Elections- ਪੰਜਾਬ 'ਚ ਅੱਜ ਹੋ ਸਕਦਾ ਹੈ ਪੰਚਾਇਤੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਅੱਜ (ਬੁੱਧਵਾਰ) ਹੋ ਸਕਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਪ੍ਰੈਸ ਕਾਨਫਰੰਸ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ।


ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਹੀ ਦਿਨਾਂ ਵਿਚ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਜਵਾਬ ਦੇ ਕੇ ਇਸ ਨੂੰ ਜਲਦੀ ਪੂਰਾ ਕਰਨ ਲਈ ਕਿਹਾ ਹੈ।

Panchayat Elections May Be Announced In Punjab Today


Popular Posts
Just Now