ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Arvind Kejriwal ਨੇ RSS ਮੁਖੀ ਮੋਹਨ ਭਾਗਵਤ ਨੂੰ ਲਿਖਿਆ ਪੱਤਰ, ਪੁੱਛੇ ਪੰਜ ਸਵਾਲ

Arvind Kejriwal ਨੇ RSS ਮੁਖੀ ਮੋਹਨ ਭਾਗਵਤ ਨੂੰ ਲਿਖਿਆ ਪੱਤਰ, ਪੁੱਛੇ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰ ਲਿਖ ਕੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ 5 ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਨੂੰਨ ਤਹਿਤ ਲਾਲ ਕ੍ਰਿਸ਼ਨ ਅਡਵਾਨੀ 75 ਸਾਲ ਦੀ ਉਮਰ 'ਚ ਸੇਵਾਮੁਕਤ ਹੋਏ ਸਨ, ਉਹ ਕਾਨੂੰਨ ਮੋਦੀ ਜੀ 'ਤੇ ਲਾਗੂ ਨਹੀਂ ਹੋਵੇਗਾ?


ਇਸ ਦੇ ਨਾਲ ਹੀ ਜੂਨ 2023 'ਚ ਮੋਦੀ ਜੀ ਨੇ ਇਕ ਨੇਤਾ 'ਤੇ 70 ਹਜ਼ਾਰ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਅਤੇ ਕੁਝ ਦਿਨਾਂ ਬਾਅਦ ਉਸ ਨੇਤਾ ਨਾਲ ਸਰਕਾਰ ਬਣਾ ਲਈ। ਕੀ ਇਹ ਸਭ ਦੇਖ ਕੇ ਤੁਹਾਨੂੰ ਦੁੱਖ ਨਹੀਂ ਹੁੰਦਾ?


ਉਨ੍ਹਾਂ ਕਿਹਾ ਕਿ ਕੀ ਆਰਐੱਸਐੱਸ ਕਿਸੇ ਵੀ ਤਰੀਕੇ ਨਾਲ ਈਡੀ-ਸੀਬੀਆਈ ਦੀ ਵਰਤੋਂ ਕਰਨਾ ਅਤੇ ਬੇਈਮਾਨੀ ਨਾਲ ਸੱਤਾ ਹਾਸਲ ਕਰਨਾ ਸਵੀਕਾਰ ਕਰਦਾ ਹੈ? ਅੱਜ ਹਰ ਭਾਰਤੀ ਦੇ ਮਨ ਵਿੱਚ ਇਹ ਸਵਾਲ ਉੱਭਰ ਰਹੇ ਹਨ ਅਤੇ 'ਇਹ ਯਕੀਨੀ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਤਿਰੰਗਾ ਅਸਮਾਨ 'ਤੇ ਮਾਣ ਨਾਲ ਉੱਡਦਾ ਰਹੇ।

Arvind Kejriwal Wrote A Letter To RSS Chief Mohan Bhagwat


Popular Posts
Just Now