ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅਸ਼ਲੀਲਤਾ ਦੀਆਂ ਹੱਦਾਂ ਪਾਰ - Reel ਦੇ ਚੱਕਰ 'ਚ ਛੋਟੇ ਕੱਪੜਿਆਂ 'ਚ ਘੁੰਮਣ ਵਾਲੀ ਲੜਕੀ ਖਿਲਾਫ ਪਰਚਾ ਦਰਜ, ਵੀਡੀਓ ਹੋਇਆ ਸੀ ਵਾਇਰਲ

ਅਸ਼ਲੀਲਤਾ ਦੀਆਂ ਹੱਦਾਂ ਪਾਰ  -   Reel  ਦੇ ਚੱਕਰ 'ਚ ਛੋਟੇ ਕੱਪੜਿਆਂ 'ਚ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਇੰਦੌਰ ਦੇ ਇਕ ਮਸ਼ਹੂਰ ਚਾਟ-ਚੌਪਾਟੀ 'ਤੇ ਛੋਟੇ ਕੱਪੜਿਆਂ 'ਚ ਘੁੰਮ ਰਹੀ ਇਕ ਲੜਕੀ ਵਲੋਂ ਮਚਾਏ ਗਏ ਹੰਗਾਮੇ ਤੋਂ ਬਾਅਦ ਪੁਲਸ ਨੇ ਸ਼ੁੱਕਰਵਾਰ ਨੂੰ ਉਸ ਖਿਲਾਫ ਜਨਤਕ ਜਗ੍ਹਾ 'ਤੇ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ। 


ਇਸ ਦੌਰਾਨ ਟੁਕੋਗੰਜ ਥਾਣੇ ਦੇ ਇੰਚਾਰਜ ਜਤਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਹਾਲ ਹੀ ਵਿਚ ਦੁਕਾਨ ਨੰਬਰ 56 'ਤੇ ਪਤਲੇ ਕੱਪੜਿਆਂ ਵਿਚ ਘੁੰਮਦੀ ਇਕ ਲੜਕੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 296 (ਜਨਤਕ ਥਾਂ 'ਤੇ ਅਸ਼ਲੀਲਤਾ ਫੈਲਾਉਣਾ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। 


ਉਸ ਨੇ ਦੱਸਿਆ ਕਿ ਕੁਝ ਸਥਾਨਕ ਮਹਿਲਾ ਸੰਗਠਨਾਂ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਨੇ ਲੜਕੀ ਦੀ ਇਸ ਹਰਕਤ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ।

Crossing The Boundaries Of Obscenity A Girl Walking Around In Short Clothes In The Reel Circle


Popular Posts
Just Now