ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Sonipat - ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਧਮਾਕਾ, 3 ਲੋਕ ਜ਼ਿੰਦਾ ਸੜੇ, ਕਈ ਗੰਭੀਰ

Sonipat - ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਧਮਾਕਾ,


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਹਰਿਆਣਾ ਦੇ ਸੋਨੀਪਤ ਵਿਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਸ ਅੱਗ 'ਚ 3 ਲੋਕਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ। ਹੁਣ ਤੱਕ 3 ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿਚੋਂ ਇਕ ਲਾਸ਼ ਪਿੰਡ ਦੀ ਔਰਤ ਦੀ ਹੈ, ਜਦੋਂ ਕਿ ਦੂਜੀ ਇੱਕ ਬੱਚੇ ਦੀ ਹੈ।


ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਹਾਦਸੇ ਦਾ ਪਤਾ ਲੱਗਾ। ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ 'ਚ ਤਰੇੜਾਂ ਆ ਗਈਆਂ। ਹਾਦਸੇ ਵਿਚ ਛੇ ਔਰਤਾਂ ਸਮੇਤ ਸੱਤ ਲੋਕ ਗੰਭੀਰ ਰੂਪ ਵਿਚ ਝੁਲਸ ਗਏ। ਸੜੇ ਹੋਏ ਮਜ਼ਦੂਰਾਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਅੱਗ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਲੱਗੀ।

Sonipat Explosion In Illegal Firecracker Factory 3 People Dead


Popular Posts
Just Now