Jammu and Kashmir 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼, 2 ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਵਿਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਦੇ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ ਕਿ ਸੈਨਿਕਾਂ ਨੇ ਗੁਗਲਧਾਰ ਸ਼ੱਕੀ ਗਤੀਵਿਧੀ ਦੇਖੀ ਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਜਿਸ ਤੋਂ ਬਾਅਦ ਸ਼ੁਰੂ ਹੋ ਗਈ।
ਪੋਸਟ 'ਚ ਕਿਹਾ ਗਿਆ ਹੈ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਇਸ ਦੀ ਅਗਵਾਈ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਕਰ ਰਹੀ ਹੈ।
Infiltration Attempt On The Line Of Control In Jammu And Kashmir 2 Terrorists Killed