ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Ram Rahim - ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਦਿੱਤਾ ਵੱਡਾ ਝਟਕਾ, ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਨੋਟਿਸ ਜਾਰੀ

Ram Rahim - ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਦਿੱਤਾ ਵੱਡਾ ਝਟਕਾ, ਬੇਅ


Admin / National

ਪੰਜਾਬੀ ਪਹਿਚਾਣ ਬਿਊਰੋ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਦੱਸਣਯੋਗ ਹੈ ਕਿ ਮਾਰਚ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿਚ ਗੁਰਮੀਤ ਰਾਮ ਰਹੀਮ ਵਿਰੁੱਧ ਤਿੰਨ ਮਾਮਲਿਆਂ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਸੀ।


ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

The Supreme Court Gave A Big Blow To Ram Rahim The Case Will Continue In The Case Of Blasphemy


Popular Posts
Just Now