ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Big accident in Almora - ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗੀ, 36 ਲੋਕਾਂ ਦੀ ਮੌਤ

Big accident in Almora - ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰਾਖੰਡ ਦੇ ਅਲਮੋੜਾ ਵਿਚ ਇਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖਾਈ ਵਿਚ ਡਿੱਗ ਗਈ। ਇਸ ਦੌਰਾਨ ਬੱਸ ਵਿੱਚ ਕਰੀਬ 40 ਤੋਂ 50 ਲੋਕ ਸਵਾਰ ਸਨ।


 ਇਸ ਘਟਨਾ 'ਚ ਹੁਣ ਤੱਕ 36 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਈ ਹੋਰ ਲੋਕ ਵੀ ਗੰਭੀਰ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ 'ਚ ਜੁਟੀ ਹੋਈ ਹੈ।

a bus full of passengers fell into a deep gorge 20 people died


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now