ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕਾਲੇ ਕਾਨੂੰਨਾਂ ਖਿਲਾਫ ਮਾਨਸੂਨ ਸੈਸ਼ਨ ਦਾ ਦੇਖੋ ਕਿਵੇਂ ਕਰਨਗੇ ਕਿਸਾਨ ਵਿਰੋਧ

ਕਾਲੇ ਕਾਨੂੰਨਾਂ ਖਿਲਾਫ ਮਾਨਸੂਨ ਸੈਸ਼ਨ ਦਾ ਦੇਖੋ ਕਿਵੇਂ ਕਰਨਗੇ ਕਿਸਾਨ ਵ


LPTV / Chandigarh

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਮੋਦੀ ਸਰਕਾਰ ਵੱਲੋ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਇਸ ਵਿਚਕਾਰ ਹੁਣ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਈ ਵੱਡਾ ਐਕਸ਼ਨ ਨਾ ਕਰਨ ਤੋਂ ਬਾਅਦ ਕਿਸਾਨਾਂ ਨੇ ਇੱਕ ਵਾਰ ਫਿਰ ਅੰਦੋਲਨ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਹੁਣ ਮਾਨਸੂਨ ਸੈਸ਼ਨ ਦੌਰਾਨ ਦਿੱਲੀ ਕੂਚ ਦੀ ਤਿਆਰੀ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦੀ ਬੈਠਕ ਵਿੱਚ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਦਿੱਲੀ ਦੇ ਮਾਰਚ ਬਾਰੇ ਫੈਸਲਾ ਲੈ ਸਕਦੇ ਹਨ। ਕਿਸਾਨ ਦਿੱਲੀ ਅਤੇ ਸੰਸਦ ਤੱਕ ਪੈਦਲ ਮਾਰਚ ਦਾ ਐਲਾਨ ਕਰ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਮੁਖੀ ਬੂਟਾ ਸਿੰਘ ਨੇ ਇਸ ਦਾ ਸੰਕੇਤ ਦਿੱਤਾ ਹੈ। 6 ਜੁਲਾਈ ਨੂੰ ਕਿਸਾਨ ਇੱਕ ਜੱਥਾ ਲੈ ਕੇ ਪੰਜਾਬ ਵਿੱਚ ਮੋਤੀ ਮਹਿਲ ਦਾ ਘਿਰਾਓ ਵੀ ਕਰਨਗੇ। ਦਰਅਸਲ, ਪੰਜਾਬ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਘਟਾ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨ ਨਾਰਾਜ਼ ਹਨ। ਪਹਿਲਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਦਕਿ ਹੁਣ ਸਿਰਫ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਬੂਟਾ ਸਿੰਘ ਨੇ ਕਿਹਾ ਹੈ ਕਿ ਕਿਸਾਨ ਮਾਨਸੂਨ ਸੈਸ਼ਨ ਵਿੱਚ ਵਿਰੋਧੀ ਪਾਰਟੀਆਂ ‘ਤੇ ਨਜ਼ਰ ਰੱਖਣਗੇ। ਮਾਨਸੂਨ ਸੈਸ਼ਨ ‘ਚ ਜਿਹੜੀ ਪਾਰਟੀ ਕਿਸਾਨਾਂ ਦਾ ਸਮਰਥਨ ਨਹੀਂ ਕਰੇਗੀ, ਉਸ ਦਾ ਕਿਸਾਨ ਵਿਰੋਧ ਕਰਨਗੇ। ਬੂਟਾ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਐਨਸੀਪੀ ਮੁਖੀ ਸ਼ਰਦ ਪਵਾਰ ਦੇ ਬਿਆਨ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ।

See how the farmers will protest against the black laws in the monsoon session


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now