ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਫੈਲੀ ਦਹਿਸ਼ਤ, ਇੰਡੀਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਵੀਰਵਾਰ ਨੂੰ ਨਾਗਪੁਰ ਤੋਂ ਕੋਲਕਾਤਾ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਰਿਪੋਰਟਾਂ ਮੁਤਾਬਕ ਜਹਾਜ਼ 'ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਰਾਏਪੁਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਹਵਾਈ ਅੱਡੇ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਜਹਾਜ਼ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ, ਇਸ ਘਟਨਾ ਤੋਂ ਬਾਅਦ ਰਾਏਪੁਰ ਹਵਾਈ ਅੱਡੇ 'ਤੇ ਕੁਝ ਸਮੇਂ ਲਈ ਉਡਾਣਾਂ ਪ੍ਰਭਾਵਿਤ ਹੋਈਆਂ। ਸੁਰੱਖਿਆ ਨੂੰ ਲੈ ਕੇ ਜਹਾਜ਼ ਦੀ ਜਾਂਚ ਜਾਰੀ ਹੈ।

Emergency Landing Of IndiGo Flight After Reports Of Bomb In Flight From Nagpur To Kolkata


Popular Posts
Just Now