ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab'ਚ ਮੁੜ ਵੱਜਿਆ ਚੋਣ ਬਿਗਲ - Municipal Corporation ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਸ਼ਡਿਊਲ ਜਾਰੀ

Punjab'ਚ ਮੁੜ ਵੱਜਿਆ ਚੋਣ ਬਿਗਲ - Municipal Corporation ਚੋਣਾਂ ਦੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ 43 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਵੱਲੋਂ ਚੋਣਾਂ ਲਈ ਵੋਟਰ ਸੂਚੀਆਂ ਵਿਚ ਸੋਧ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀ 14 ਨਵੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 18 ਨਵੰਬਰ ਤੋਂ 25 ਨਵੰਬਰ ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ ਕੀਤੀ ਜਾਵੇਗੀ।

Preparations For Municipal Corporation Elections Started


Popular Posts
Just Now