ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Kisan March ਦੇ ਮੱਦੇਨਜ਼ਰ ਹਰਿਆਣਾ ਸਰਕਾਰ ਐਕਸ਼ਨ 'ਚ, Ambala ਦੇ ਕੁਝ ਇਲਾਕਿਆਂ 'ਚ internet ਸੇਵਾ ਠੱਪ

Haryana-Government-In-Action-In-


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ 14 ਦਸੰਬਰ ਤੋਂ 17 ਦਸੰਬਰ ਤੱਕ ਅੰਬਾਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ। ਇਹ ਹੁਕਮ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਦੂਰਸੰਚਾਰ ਐਕਟ, 2023 ਅਤੇ ਦੂਰਸੰਚਾਰ (ਸੇਵਾਵਾਂ ਦੀ ਅਸਥਾਈ ਮੁਅੱਤਲੀ) ਨਿਯਮ, 2024 ਦੇ ਤਹਿਤ ਜਾਰੀ ਕੀਤਾ ਹੈ।


ਹੁਕਮ ਦਾ ਮਕਸਦ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਅਤੇ ਇੰਟਰਨੈੱਟ ਦੀ ਦੁਰਵਰਤੋਂ ਰਾਹੀਂ ਅਫਵਾਹਾਂ ਫੈਲਣ ਤੋਂ ਰੋਕਣਾ ਦੱਸਿਆ ਗਿਆ ਹੈ। ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰਨਗੇ। 101 ਕਿਸਾਨਾਂ ਦਾ ਸਮੂਹ ਦਿੱਲੀ ਵੱਲ ਰਵਾਨਾ ਹੋਵੇਗਾ।


ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ, ਹਰਿਆਣਾ ਦੇ ਅੰਬਾਲਾ ਦੇ ਕੁਝ ਹਿੱਸਿਆਂ ਵਿਚ 14 ਦਸੰਬਰ (06:00 ਵਜੇ) ਤੋਂ 17 ਦਸੰਬਰ (23:59 ਵਜੇ) ਤੱਕ ਇੰਟਰਨੈਟ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀਆਂ ਗਈਆਂ ਹਨ।


Haryana Government In Action In View Of Kisan March Internet Service Suspended In Some Areas Of Ambala


Popular Posts
Just Now