ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Kulgam Encounter- ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਕੀਤਾ ਢੇਰ, ਮੁਕਾਬਲੇ 'ਚ ਫੌਜ ਦੇ 2 ਜਵਾਨ ਜ਼ਖਮੀ

Kulgam Encounter- ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 5


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਖਿਲਾਫ ਵੱਡਾ ਆਪਰੇਸ਼ਨ ਚਲਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਮੁਕਾਬਲੇ 'ਚ ਦੋ ਜਵਾਨ ਜ਼ਖਮੀ ਹੋਏ ਹਨ। 

ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।


 ਇੱਕ ਅਧਿਕਾਰੀ ਨੇ ਕਿਹਾ ਕਿ ਪੰਜ ਅੱਤਵਾਦੀਆਂ ਦੀਆਂ ਲਾਸ਼ਾਂ ਬਾਗ ਵਿੱਚ ਪਈਆਂ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਕਬਜ਼ੇ ਵਿਚ ਨਹੀਂ ਲਿਆ ਗਿਆ ਹੈ।” ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਕਾਦਰ ਬੀਹੀਬਾਗ ਇਲਾਕੇ ਵਿਚ ਹੋਇਆ।

Security Forces Kill 5 Terrorists In Kulgam Jammu And Kashmir 2 Army Personnel Injured In Encounter


Popular Posts
Just Now