ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਮੇਰਠ 'ਚ ਪੰਡਿਤ Pardeep Mishra ਦੀ ਕਥਾ 'ਚ ਭਗਦੜ, 1 ਲੱਖ ਲੋਕ ਸੀ ਮੌਜੂਦ, ਕਈ ਔਰਤਾਂ ਤੇ ਬਜ਼ੁਰਗ ਜ਼ਖਮੀ, ਬਚਾਅ ਕਾਰਜ ਜਾਰੀ

ਮੇਰਠ 'ਚ ਪੰਡਿਤ Pardeep Mishra ਦੀ ਕਥਾ 'ਚ ਭਗਦੜ, 1 ਲੱਖ ਲੋਕ ਸੀ ਮੌ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਡਿਤ ਪ੍ਰਦੀਪ ਮਿਸ਼ਰਾ ਦੀ ਸ਼ਿਵ ਮਹਾਪੁਰਾਣ ਕਥਾ 'ਚ ਭੀੜ ਕਾਬੂ ਤੋਂ ਬਾਹਰ ਹੋ ਗਈ, ਜਿਸ 'ਚ ਕਈ ਔਰਤਾਂ ਦੇ ਕੁਚਲੇ ਜਾਣ ਦੀ ਖਬਰ ਹੈ। ਭਗਦੜ ਤੋਂ ਬਾਅਦ ਕਈ ਔਰਤਾਂ ਅਤੇ ਬਜ਼ੁਰਗ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 


ਦੱਸਿਆ ਜਾ ਰਿਹਾ ਹੈ ਕਿ ਇਸ ਕਥਾ ਨੂੰ ਸੁਣਨ ਲਈ ਇੱਕ ਲੱਖ ਤੋਂ ਵੱਧ ਲੋਕ ਮੇਰਠ ਪਹੁੰਚੇ ਸਨ। ਸ਼ੁੱਕਰਵਾਰ (20 ਦਸੰਬਰ) ਸ਼ਿਵ ਮਹਾਪੁਰਾਣ ਕਥਾ ਦਾ ਛੇਵਾਂ ਦਿਨ ਹੈ ਅਤੇ ਸ਼ਨੀਵਾਰ 21 ਦਸੰਬਰ ਆਖਰੀ ਦਿਨ ਹੈ। ਹਾਦਸੇ ਦੀ ਖਬਰ ਸ਼ੁੱਕਰਵਾਰ ਦੁਪਹਿਰ 1 ਵਜੇ ਦੇ ਕਰੀਬ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਸਭ ਕੁਝ ਕਾਬੂ 'ਚ ਹੈ।

Stampede At Pandit Pradeep Mishra s Katha In Meerut


Popular Posts
Just Now