ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Special train - ਅੱਜ ਤੋਂ ਅੰਮ੍ਰਿਤਸਰ ਤੋਂ ਮੁੰਬਈ ਸੈਂਟਰਲ ਵਿਚਾਲੇ ਸਪੈਸ਼ਲ ਟਰੇਨ ਚੱਲੇਗੀ, ਪੜ੍ਹੋ ਪੂਰੀ ਖਬਰ

-Special-Train-Will-Run-Between-


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੰਮ੍ਰਿਤਸਰ-ਮੁੰਬਈ ਸੈਂਟਰਲ ਅੰਮ੍ਰਿਤਸਰ ਰਿਜ਼ਰਵ ਸਪੈਸ਼ਲ ਐਕਸਪ੍ਰੈਸ ਪੈਸੰਜਰ ਟਰੇਨ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਤੋਂ ਮੁੰਬਈ ਸੈਂਟਰਲ ਲਈ ਰਾਖਵੀਂ ਵਿਸ਼ੇਸ਼ ਰੇਲਗੱਡੀ (04662) 24 ਦਸੰਬਰ (ਮੰਗਲਵਾਰ) ਅਤੇ 28 ਦਸੰਬਰ ਨੂੰ ਸਵੇਰੇ 6:30 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ਾਮ 17:45 ਵਜੇ ਮੁੰਬਈ ਸੈਂਟਰਲ ਪਹੁੰਚੇਗੀ।


ਵਾਪਸੀ ਵਿਚ ਰੇਲਗੱਡੀ (04661) 25 ਦਸੰਬਰ ਅਤੇ 29 ਦਸੰਬਰ ਨੂੰ ਦੁਪਹਿਰ 23:05 ਵਜੇ ਮੁੰਬਈ ਸੈਂਟਰਲ ਤੋਂ ਰਵਾਨਾ ਹੋਵੇਗੀ ਅਤੇ ਇੱਕ ਦਿਨ ਬਾਅਦ ਸਵੇਰੇ 10:15 ਵਜੇ ਅੰਮ੍ਰਿਤਸਰ ਪਹੁੰਚੇਗੀ। ਵਿਸ਼ੇਸ਼ ਰੇਲਗੱਡੀ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸੁਝਾਅ ਲਈ, ਤੁਸੀਂ ਰੇਲਵੇ ਹੈਲਪਲਾਈਨ ਨੰਬਰ (139) 'ਤੇ ਸੰਪਰਕ ਕਰ ਸਕਦੇ ਹੋ।


ਰਸਤੇ ਵਿਚ, ਇਹ ਵਿਸ਼ੇਸ਼ ਰੇਲਗੱਡੀ ਦੋਵੇਂ ਦਿਸ਼ਾਵਾਂ ਵਿਚ ਜਲੰਧਰ ਸ਼ਹਿਰ, ਲੁਧਿਆਣਾ, ਚੰਡੀਗੜ੍ਹ, ਅੰਬਾਲਾ ਛਾਉਣੀ, ਨਵੀਂ ਦਿੱਲੀ, ਪਲਵਲ, ਮਥੁਰਾ, ਕੋਟਾ, ਸ਼ਾਮਗੜ੍ਹ, ਨਗਦਾ, ਰਤਲਾਮ, ਗੋਧਰਾ, ਵਡੋਦਰਾ, ਉਧਨਾ, ਵਲਸਾਡ, ਵਾਪੀ ਅਤੇ ਬੋਰੀਵਲੀ ਰੇਲਵੇ ਸਟੇਸ਼ਨਾਂ 'ਤੇ ਰੁਕੇਗੀ। ਰੇਲ ਯਾਤਰੀ ਸਫ਼ਰ ਦੌਰਾਨ ਰੇਲ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸੁਝਾਅ ਲਈ ਰੇਲ ਹੈਲਪਲਾਈਨ ਨੰਬਰ 139 'ਤੇ ਸੰਪਰਕ ਕਰ ਸਕਦੇ ਹਨ। 




Special Train Will Run Between Amritsar And Mumbai Central From Today


Popular Posts
Just Now