ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Ram Rahim ਦੀਆਂ ਮੁਸ਼ਕਿਲਾਂ ਵਧੀਆਂ - Supreme Court ਨੇ ਰਾਮ ਰਹੀਮ ਤੇ 4 ਹੋਰਾਂ ਨੂੰ ਜਾਰੀ ਕੀਤਾ Notice, ਜਾਣੋ ਕੀ ਹੈ ਪੂਰਾ ਮਾਮਲਾ

Ram Rahim ਦੀਆਂ ਮੁਸ਼ਕਿਲਾਂ ਵਧੀਆਂ - Supreme Court ਨੇ ਰਾਮ ਰਹੀਮ ਤੇ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਕੈਂਪ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਰਾਮ ਰਹੀਮ ਅਤੇ 4 ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਦੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਹੁਣ ਫਿਰ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ।

Ram Rahim s Problems Increase Supreme Court Issues Notice To Ram Rahim And 4 Others Know What The Whole Matter Is


Popular Posts
Just Now