ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

PM Modi Delhi Rally - PM ਮੋਦੀ ਨੇ ਦਿੱਤਾ ਵੱਡਾ ਤੋਹਫਾ- ਗਰੀਬਾਂ ਨੂੰ ਸੌਂਪੀਆਂ 1675 ਫਲੈਟਾਂ ਦੀਆਂ ਚਾਬੀਆਂ, 4500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

PM Modi Delhi Rally -  PM ਮੋਦੀ ਨੇ ਦਿੱਤਾ ਵੱਡਾ ਤੋਹਫਾ- ਗਰੀਬਾਂ ਨ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਨੂੰ ਵੱਡਾ ਤੋਹਫਾ ਦਿੱਤਾ ਹੈ। ਪੀਐਮ ਮੋਦੀ ਨੇ 4500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। 

ਪੀਐਮ ਮੋਦੀ ਨੇ ਅੱਜ ਗਰੀਬਾਂ ਨੂੰ 1675 ਫਲੈਟਾਂ ਦੀਆਂ ਚਾਬੀਆਂ ਵੀ ਸੌਂਪੀਆਂ। ਇਸ ਦੇ ਨਾਲ ਹੀ 4500 ਕਰੋੜ ਰੁਪਏ ਦੇ ਪ੍ਰੋਜੈਕਟਾਂ ਨਾਲ ਦਿੱਲੀ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਇਸ ਨੂੰ ਗਰੀਬਾਂ ਦੇ ਸਸ਼ਕਤੀਕਰਨ ਵੱਲ ਵੀ ਵੱਡਾ ਕਦਮ ਮੰਨਿਆ ਜਾ ਰਿਹਾ ਹੈ। 


ਪ੍ਰੋਗਰਾਮ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਕਈ ਕੇਂਦਰੀ ਨੇਤਾ ਮੌਜੂਦ ਹਨ।

PM Modi Delhi Rally PM Modi Gave A Big Gift Handed Over Keys Of 1675 Flats To The Poor Inaugurated Projects Worth Rs 4500 Crore


Popular Posts
Just Now