ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਚੀਨ 'ਚ ਫੈਲ ਰਹੇ HMPV ਵਾਇਰਸ ਦਾ ਪਹਿਲਾ ਮਾਮਲਾ ਬੈਂਗਲੁਰੂ 'ਚ ਮਿਲਿਆ, 8 ਮਹੀਨੇ ਦੀ ਬੱਚੀ ਇਨਫੈਕਟਿਡ

ਚੀਨ 'ਚ ਫੈਲ ਰਹੇ HMPV ਵਾਇਰਸ ਦਾ ਪਹਿਲਾ ਮਾਮਲਾ ਬੈਂਗਲੁਰੂ 'ਚ ਮਿਲਿਆ,


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਦੁਨੀਆ ਨੂੰ ਹਿਲਾ ਕੇ ਰੱਖਣ ਵਾਲੀ ਕੋਵਿਡ-19 ਮਹਾਮਾਰੀ ਤੋਂ ਬਾਅਦ ਚੀਨ 'ਚ HMPV ਨਾਂ ਦਾ ਵਾਇਰਸ ਫੈਲ ਗਿਆ ਹੈ। ਹੁਣ ਇਸ ਵਾਇਰਸ ਦਾ ਪਹਿਲਾ ਮਾਮਲਾ ਬੇਂਗਲੁਰੂ ਵਿਚ ਸਾਹਮਣੇ ਆਇਆ ਹੈ।

ਬੈਂਗਲੁਰੂ ਦੇ ਇਕ ਹਸਪਤਾਲ ਵਿਚ ਅੱਠ ਮਹੀਨੇ ਦੀ ਬੱਚੀ ਵਿਚ HMPV ਵਾਇਰਸ ਪਾਇਆ ਗਿਆ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੈਬ ਵਿਚ ਇਸ ਦੀ ਜਾਂਚ ਨਹੀਂ ਕੀਤੀ ਹੈ। ਇਸ ਮਾਮਲੇ ਦੀ ਰਿਪੋਰਟ ਇਕ ਨਿੱਜੀ ਹਸਪਤਾਲ ਵਿਚ ਆਈ ਹੈ। ਨਿੱਜੀ ਹਸਪਤਾਲ ਦੀ ਇਸ ਰਿਪੋਰਟ 'ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਜਾਪਦਾ।

First case of hmpv virus outbreak in china found in bengaluru 8 month old girl infected


Popular Posts
Just Now