ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Kerala 'ਚ ਮਾਪਿਆਂ ਦੀ ਇਕਲੌਤੀ ਧੀ ਨੂੰ ਫਾਂਸੀ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

-Parents-Only-24-year-old-Daught


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕੇਰਲ ਦੇ ਤਿਰੂਵਨੰਤਪੁਰਮ ਦੀ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਇਕ ਲੜਕੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। 24 ਸਾਲਾ ਲੜਕੀ ਨੇ ਅਕਤੂਬਰ 2022 ਵਿਚ ਆਪਣੇ ਬੁਆਏਫ੍ਰੈਂਡ ਸ਼ੈਰੋਨ ਰਾਜ ਨੂੰ ਆਯੁਰਵੈਦਿਕ ਟੌਨਿਕ ਵਿਚ ਜ਼ਹਿਰ ਦੇ ਕੇ ਮਾਰ ਦਿੱਤਾ ਸੀ। ਕੁੜੀ ਦਾ ਵਿਆਹ ਕਿਤੇ ਹੋਰ ਤੈਅ ਹੋ ਗਿਆ ਸੀ। ਜਿਸ ਤੋਂ ਬਾਅਦ ਜਦੋਂ ਸ਼ੈਰੋਨ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸ ਨੇ ਆਪਣੇ ਬੁਆਏਫ੍ਰੈਂਡ ਤੋਂ ਛੁਟਕਾਰਾ ਪਾਉਣ ਲਈ ਉਸਦੀ ਜਾਨ ਲੈ ਲਈ।


ਉਥੇ ਹੀ ਉਸ ਦੇ ਚਾਚਾ ਨਿਰਮਲ ਕੁਮਾਰਨ ਨਾਇਰ ਨੂੰ ਕਤਲ ਵਿਚ ਮਦਦ ਕਰਨ ਅਤੇ ਸਬੂਤ ਨਸ਼ਟ ਕਰਨ ਦਾ ਦੋਸ਼ੀ ਪਾਇਆ ਗਿਆ ਸੀ, ਜਿਸ ਕਾਰਨ ਉਸ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ। ਲੜਕੀ ਦੀ ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਕਿਹਾ ਕਿ ਇਹ ਰੇਅਰੇਸਟ ਆਫ ਦਿ ਰੇਅਰ ਕੇਸ ਹੈ। ਲੜਕੀ ਨੇ ਉਸ ਆਦਮੀ ਨਾਲ ਧੋਖਾ ਕੀਤਾ ਜੋ ਉਸ ਨੂੰ ਪਿਆਰ ਕਰਦਾ ਸੀ ਅਤੇ ਇਸ ਨਾਲ ਸਮਾਜ ਵਿਚ ਕੋਈ ਚੰਗਾ ਸੰਦੇਸ਼ ਨਹੀਂ ਗਿਆ।



ਲੜਕੀ ਦੇ ਵਕੀਲ ਨੇ ਦੱਸਿਆ ਕਿ ਉਹ ਪੜ੍ਹੀ-ਲਿਖੀ ਹੈ ਅਤੇ ਆਪਣੇ ਮਾਪਿਆਂ ਦੀ ਇਕਲੌਤੀ ਬੇਟੀ ਹੈ। ਉਸ ਦਾ ਕੋਈ ਅਪਰਾਧ ਰਿਕਾਰਡ ਵੀ ਨਹੀਂ ਹੈ। ਅਜਿਹੇ 'ਚ ਸਜ਼ਾ ਨੂੰ ਘੱਟ ਕੀਤਾ ਜਾਣਾ ਚਾਹੀਦਾ ਹੈ। ਦੋਸ਼ੀ ਗ੍ਰਿਸ਼ਮਾ ਦਾ ਵਿਆਹ ਨਾਗਰਕੋਇਲ ਦੇ ਰਹਿਣ ਵਾਲੇ ਫੌਜੀ ਜਵਾਨ ਨਾਲ ਤੈਅ ਹੋਇਆ ਸੀ। ਜਿਸ ਕਾਰਨ ਉਹ ਆਪਣੇ ਬੁਆਏਫਰੈਂਡ ਸ਼ੈਰੋਨ ਰਾਜ ਨੂੰ ਰਿਸ਼ਤਾ ਤੋੜਨ ਲਈ ਕਹਿ ਰਹੀ ਸੀ ਪਰ ਸ਼ੈਰੋਨ ਰਿਸ਼ਤਾ ਖਤਮ ਨਹੀਂ ਕਰਨਾ ਚਾਹੁੰਦਾ ਸੀ।

Parents Only 24 year old Daughter Sentenced To Death In Kerala Know What The Whole Matter Is


Popular Posts
Just Now