ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Monkeypox in India- ਭਾਰਤ 'ਚ ਫਿਰ ਮਿਲਿਆ 'ਮੰਕੀਪੌਕਸ' ਦਾ ਮਾਮਲਾ, Dubai ਤੋਂ ਆਇਆ ਵਿਅਕਤੀ positive ਨਿਕਲਿਆ

Monkeypox-In-India-Another-Case-


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤ 'ਚ ਇਕ ਵਾਰ ਫਿਰ 'ਮੰਕੀਪੌਕਸ' ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਕਰਨਾਟਕ ਵਿੱਚ ਇਸ ਬਿਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁਬਈ ਤੋਂ ਆਇਆ ਇਕ ਵਿਅਕਤੀ ਜਾਂਚ ਦੌਰਾਨ ਇਸ ਵਾਇਰਸ ਨਾਲ ਇਨਫੈਕਟਿਡ ਪਾਇਆ ਗਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੁਬਈ ਦਾ ਇਕ 40 ਸਾਲਾ ਵਿਅਕਤੀ ਮੰਕੀਪੌਕਸ ਤੋਂ ਪੀੜਤ ਪਾਇਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਰਨਾਟਕ ਵਿੱਚ ਇਸ ਸਾਲ ਮੰਕੀਪੌਕਸ' ਦਾ ਇਹ ਪਹਿਲਾ ਮਾਮਲਾ ਹੈ। ਇਹ ਵਿਅਕਤੀ 19 ਸਾਲਾਂ ਤੋਂ ਦੁਬਈ ਵਿਚ ਸੀ।

Monkeypox In India Another Case Of monkeypox Found In India A Person Who Came From Dubai Tested Positive


Popular Posts
Just Now