ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PM Modi ਨੇ ਪ੍ਰਯਾਗਰਾਜ Mahakumbh'ਚ ਲਗਾਈ ਆਸਥਾ ਦੀ ਡੁਬਕੀ, ਅਧਿਆਤਮਕ ਪ੍ਰੋਗਰਾਮਾਂ 'ਚ ਲੈਣਗੇ ਹਿੱਸਾ

PM-Modi-Takes-A-Dip-Of-Faith-In-


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਕੁੰਭ ਮੇਲੇ 'ਚ ਹਿੱਸਾ ਲੈਣ ਲਈ ਬੁੱਧਵਾਰ ਸਵੇਰੇ ਪ੍ਰਯਾਗਰਾਜ ਪਹੁੰਚੇ। ਪਹੁੰਚਣ 'ਤੇ ਉਹ ਕਿਸ਼ਤੀ ਰਾਹੀਂ ਤ੍ਰਿਵੇਣੀ ਸੰਗਮ ਲਈ ਗਏ। ਪ੍ਰਧਾਨ ਮੰਤਰੀ ਦਾ ਇਹ ਦੌਰਾ ਬੁੱਧਵਾਰ ਨੂੰ ਹੋ ਰਿਹਾ ਹੈ, ਉਧਰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਉਨ੍ਹਾਂ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਉਸ ਦੇ ਹੱਥ ਵਿੱਚ ਰੁਦਰਾਕਸ਼ ਦੀ ਮਾਲਾ ਦਿਖਾਈ ਦਿੱਤੀ ਅਤੇ ਉਹ ਲਗਾਤਾਰ ਜਾਪ ਕਰਦੇ ਨਜ਼ਰ ਆਏ। ਇਸ ਦੌਰਾਨ ਇਸ ਇਤਿਹਾਸਕ ਪਲ ਦੇ ਗਵਾਹ ਹੋਣ ਲਈ ਕੁੰਭ ਨਗਰੀ ਵਿਚ ਸੰਗਤਾਂ ਅਤੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ। ਪ੍ਰਧਾਨ ਮੰਤਰੀ ਪ੍ਰਯਾਗਰਾਜ 'ਚ ਕਰੀਬ ਢਾਈ ਘੰਟੇ ਰੁਕਣਗੇ ਅਤੇ ਇਸ ਦੌਰਾਨ ਉਹ ਅਧਿਆਤਮਕ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।

PM Modi Takes A Dip Of Faith In Prayagraj Mahakumbh Will Participate In Spiritual Programs


Popular Posts
Just Now