ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Pradhan Mantri Kisan Samman Nidhi - ਹਰਿਆਣਾ ਦੇ ਕਿਸਾਨਾਂ ਲਈ ਖੁਸ਼ਖਬਰੀ - 16 ਲੱਖ ਕਿਸਾਨਾਂ ਦੇ ਖਾਤਿਆਂ 'ਚ ਆਏ 360 ਕਰੋੜ

Pradhan Mantri Kisan Samman Nidhi - ਹਰਿਆਣਾ ਦੇ ਕਿਸਾਨਾਂ ਲਈ ਖੁਸ਼


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਆਤਮ ਨਿਰਭਰ ਭਾਰਤ ਦੀ ਪਹਿਚਾਣ ਮਜ਼ਬੂਤ ਅਤੇ ਖੁਸ਼ਹਾਲ ਕਿਸਾਨਾਂ ਦੇ ਸੰਕਲਪ ਨੂੰ ਆਧਾਰ ਬਣਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਦੇਸ਼ ਭਰ ਦੇ ਕਿਸਾਨਾਂ ਦੇ ਖਾਤਿਆਂ ਵਿੱਚ 19ਵੀਂ ਕਿਸ਼ਤ ਜਾਰੀ ਕੀਤੀ। ਇਸ 'ਚ ਹਰਿਆਣਾ ਦੇ 16 ਲੱਖ 38 ਹਜ਼ਾਰ ਕਿਸਾਨਾਂ ਦੇ ਖਾਤਿਆਂ 'ਚ ਕਰੀਬ 360 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਵਾਈ ਗਈ।



ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਅਤੇ ਮੱਧ ਵਰਗ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸਮਝਦੇ ਹੋਏ 24 ਫਰਵਰੀ, 2019 ਨੂੰ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਤਹਿਤ ਛੋਟੇ ਅਤੇ ਮੱਧ ਵਰਗ ਕਿਸਾਨਾਂ ਨੂੰ ਹਰ ਸਾਲ ਤਿੰਨ ਬਰਾਬਰ ਕਿਸ਼ਤਾਂ ਵਿਚ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।




ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ਦਾ ਖੇਤੀ ਬਜਟ 24 ਹਜ਼ਾਰ ਕਰੋੜ ਰੁਪਏ ਸੀ, ਜੋ ਅੱਜ ਵਧ ਕੇ 1,26,000 ਕਰੋੜ ਰੁਪਏ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸੰਭਾਲ ਲਈ ਹਰਿਆਣਾ ਸਰਕਾਰ 'ਮੇਰਾ ਪਾਣੀ-ਮੇਰੀ ਵਿਰਾਸਤ' ਯੋਜਨਾ ਦੇ ਤਹਿਤ ਕਿਸਾਨਾਂ ਨੂੰ ਝੋਨੇ ਦੀ ਬਜਾਏ ਬਦਲਵੀਂ ਫਸਲ ਉਗਾਉਣ ਲਈ 7 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਸਕੀਮ ਤਹਿਤ 1 ਲੱਖ 29 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ 148 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਮ੍ਹਾਂ ਕਰਵਾਈ ਗਈ।

Pradhan Mantri Kisan Samman Nidhi Good News For Haryana Farmers 360 Crores In The Accounts Of 16 Lakh Farmers


Popular Posts
Just Now