ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Uttarakhand ਦੇ ਚਮੋਲੀ 'ਚ ਗਲੇਸ਼ੀਅਰ ਟੁੱਟਣ ਕਾਰਨ ਭਾਰੀ ਤਬਾਹੀ, ਲਪੇਟ 'ਚ ਆਏ 57 ਮਜ਼ਦੂਰ, 10 ਨੂੰ ਬਚਾਇਆ

Uttarakhand ਦੇ ਚਮੋਲੀ 'ਚ ਗਲੇਸ਼ੀਅਰ ਟੁੱਟਣ ਕਾਰਨ ਭਾਰੀ ਤਬਾਹੀ, ਲਪੇਟ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉਤਰਾਖੰਡ ਦੇ ਚਮੋਲੀ ਵਿਚ ਭਾਰੀ ਬਰਫਬਾਰੀ ਕਾਰਨ ਮਾਨਾ ਪਿੰਡ ਨੇੜੇ ਬਰਫ ਦਾ ਤੂਫਾਨ ਟੁੱਟ ਗਿਆ ਹੈ। ਜਾਣਕਾਰੀ ਅਨੁਸਾਰ ਮਾਨਾ ਪਿੰਡ ਦੇ ਉੱਪਰ ਆਏ ਬਰਫ਼ ਦੇ ਤੋਦੇ ਵਿਚ 57 ਮਜ਼ਦੂਰ ਦੱਬ ਗਏ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 10 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮੌਕੇ 'ਤੇ ਰਾਹਤ ਕਾਰਜ ਜਾਰੀ ਹਨ। SDRF, NDRF, ਜ਼ਿਲ੍ਹਾ ਪ੍ਰਸ਼ਾਸਨ, ITBP ਅਤੇ BRO ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ।

Massive Destruction Due To Glacier Collapse In Chamoli Uttarakhand 57 Laborers Trapped 10 Rescued


Popular Posts
Just Now