ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Ambulance stuck on railway track in Odisha - ਰੇਲਵੇ ਟ੍ਰੈਕ 'ਤੇ ਫਸੀ ਐਂਬੂਲੈਂਸ, ਮਰੀਜ਼ ਵੀ ਸੀ ਮੌਜੂਦ, ਮੌਕੇ 'ਤੇ ਹੀ ਆ ਗਈ ਟਰੇਨ...

Ambulance stuck on railway track in Odisha - ਰੇਲਵੇ ਟ੍ਰੈਕ 'ਤੇ


Admin / National

ਲਾਈਵ ਪੰਜਾਬੀ ਟੀਵੀ ਬਿਊਰੋ :  ਓਡੀਸ਼ਾ ਦੇ ਰਾਏਗੜਾ-ਮਲਕਾਨਗਿਰੀ-ਕੋਰਾਪੁਟ ਰੇਲਵੇ ਲਾਈਨ 'ਤੇ ਸੋਮਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇੱਥੇ ਸੀਕਰਪਾਈ ਅਤੇ ਭਲੂਮਾਸਕਾ ਸਟੇਸ਼ਨਾਂ ਵਿਚਾਲੇ ਇਕ ਮਾਲ ਗੱਡੀ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਵੀ ਟਰੇਨ ਨਹੀਂ ਰੁਕੀ ਅਤੇ ਐਂਬੂਲੈਂਸ ਨੂੰ ਕਰੀਬ 100 ਮੀਟਰ ਤੱਕ ਘਸੀਟ ਕੇ ਲੈ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਐਂਬੂਲੈਂਸ ਵਿੱਚ ਅੱਠ ਮਰੀਜ਼ ਅੱਖਾਂ ਦੇ ਅਪਰੇਸ਼ਨ ਲਈ ਜਾ ਰਹੇ ਸਨ। ਇਸ ਦੌਰਾਨ ਐਂਬੂਲੈਂਸ ਟ੍ਰੈਕ 'ਤੇ ਫਸ ਗਈ, ਫਿਰ ਟਰੇਨ ਆ ਗਈ ਅਤੇ ਇਹ ਹਾਦਸਾ ਵਾਪਰ ਗਿਆ।

Ambulance Stuck On Railway Track In Odisha Ambulance Stuck On Railway Track Patient Was Also Present Then Train Came


Popular Posts
Just Now