ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕਿਸਾਨਾਂ ਲਈ ਆਵਾਜ਼ ਚੁੱਕਣ ਤੇ ਅਨਿਲ ਜੋਸ਼ੀ ਨੂੰ ਪਾਰਟੀ ਨੇ ਭੇਜਿਆ 'ਕਾਰਨ ਦੱਸੋ ਨੋਟਿਸ'

ਕਿਸਾਨਾਂ ਲਈ ਆਵਾਜ਼ ਚੁੱਕਣ ਤੇ ਅਨਿਲ ਜੋਸ਼ੀ ਨੂੰ ਪਾਰਟੀ ਨੇ ਭੇਜਿਆ 'ਕਾਰਨ


LPTV / Chandigarh

ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਜੋਸ਼ੀ ਨੂੰ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ।

ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸੀ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

The party sent a show cause notice to Anil Joshi for raising his voice for the farmers


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now