ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Railway ਨੇ ਭਰਤੀਆਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ, 9970 ਅਹੁਦਿਆਂ 'ਤੇ ਹੋਵੇਗੀ ਭਰਤੀ, ਇਸ ਦਿਨ ਤੋਂ ਕਰੋ ਅਪਲਾਈ

Railway ਨੇ ਭਰਤੀਆਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ, 9970 ਅਹੁਦਿਆਂ 'ਤੇ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਰੇਲਵੇ ਨੇ ਸਹਾਇਕ ਲੋਕੋ ਪਾਇਲਟ (ਏਐੱਲਪੀ) ਦੇ 9970 ਅਹੁਦਿਆਂ 'ਤੇ ਭਰਤੀ ਦਾ ਸ਼ਾਰਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।


ਅਹੁਦਿਆਂ ਦਾ ਵੇਰਵਾ

ਸਹਾਇਕ ਲੋਕੋ ਪਾਇਲਟ ਦੇ 9970 ਅਹੁਦੇ ਭਰੇ ਜਾਣਗੇ। 


ਮਹੱਤਵਪੂਰਨ ਤਰੀਕਾਂ

ਉਮੀਦਵਾਰ 10 ਅਪ੍ਰੈਲ 2025 ਤੋਂ ਅਪਲਾਈ ਕਰਨਾ ਸ਼ੁਰੂ ਕਰ ਸਕਦੇ ਹਨ।

ਅਪਲਾਈ ਕਰਨ ਦੀ ਆਖ਼ਰੀ ਤਰੀਕ 9 ਮਈ 2025 ਹੈ।


ਸਿੱਖਿਆ ਯੋਗਤਾ

ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਸੰਬੰਧ ਵਿਸ਼ੇ 'ਚ ਆਈਟੀਆਈ ਡਿਪਲੋਮਾ ਹੋਣਾ ਚਾਹੀਦਾ।


ਉਮਰ

ਉਮੀਦਵਾਰ ਦੀ ਉਮਰ 18 ਤੋਂ 33 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਕੈਟੇਗਰੀ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ। 


ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।


Railways Has Issued A Notification For Recruitment Recruitment Will Be Done For 9970 Posts Apply From This Day


Popular Posts
Just Now