ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਟਾਕਾ ਫੈਕਟਰੀ 'ਚ ਧਮਾਕਾ, 10 ਮਜ਼ਦੂਰਾਂ ਦੀ ਮੌਤ- ਗੁਜਰਾਤ ਦੇ ਬਨਾਸਕਾਂਠਾ 'ਚ ਬੁਆਇਲਰ ਫਟਣ ਕਾਰਨ ਵਾਪਰਿਆ ਹਾਦਸਾ

Explosion-In-Firecracker-Factory


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਗੁਜਰਾਤ ਦੇ ਬਨਾਸਕਾਂਠਾ ਵਿਚ ਮੰਗਲਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ। ਜਦੋਂਕਿ 5 ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਡੀਸਾ ਦੇ ਧੁਨਵਾ ਰੋਡ 'ਤੇ ਸਥਿਤ ਫੈਕਟਰੀ 'ਚ ਬੁਆਇਲਰ ਫਟਣ ਕਾਰਨ ਵਾਪਰਿਆ। ਫਾਇਰ ਵਿਭਾਗ ਦੀਆਂ ਟੀਮਾਂ ਲਗਾਤਾਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।



ਬਨਾਸਕਾਂਠਾ ਦੀ ਐਸਡੀਐਮ ਨੇਹਾ ਪੰਚਾਲ ਨੇ ਸ਼ੁਰੂਆਤੀ ਜਾਣਕਾਰੀ ਦੇ ਆਧਾਰ 'ਤੇ 2 ਤੋਂ 3 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਕਿ ਪਟਾਕਾ ਫੈਕਟਰੀ 'ਚ ਧਮਾਕਾ ਹੋਇਆ ਹੈ। ਧਮਾਕੇ ਕਾਰਨ ਸਲੈਬ ਡਿੱਗ ਗਈ, ਜਿਸ ਕਾਰਨ ਕਈ ਲੋਕ ਫੈਕਟਰੀ ਦੇ ਅੰਦਰ ਹੀ ਫਸ ਗਏ। ਬਚਾਅ ਕਾਰਜ ਜਾਰੀ ਹੈ। 6 ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Explosion In Firecracker Factory 10 Workers Killed Accident Due To Boiler Explosion In Banaskantha Gujarat


Popular Posts
Just Now