ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Boiler explosion- ਬੀਅਰ ਫੈਕਟਰੀ 'ਚ ਫਟਿਆ ਬਾਇਲਰ, 500 ਮੀਟਰ ਦੂਰ ਜਾ ਕੇ ਡਿੱਗਿਆ, ਕਈ ਮੌਤਾਂ ਦਾ ਖਦਸ਼ਾ

Boiler explosion- ਬੀਅਰ ਫੈਕਟਰੀ 'ਚ ਫਟਿਆ ਬਾਇਲਰ, 500 ਮੀਟਰ ਦੂਰ ਜਾ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰ ਪ੍ਰਦੇਸ਼ ਦੇ ਬਰੇਲੀ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਬੀਅਰ ਫੈਕਟਰੀ 'ਚ ਬਾਇਲਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬਾਇਲਰ ਫਟਣ ਤੋਂ ਬਾਅਦ ਇਹ ਕਰੀਬ 500 ਮੀਟਰ ਦੂਰ ਇੱਕ ਖੇਤ ਵਿੱਚ ਜਾ ਡਿੱਗਿਆ। ਇਸ ਦੇ ਨਾਲ ਹੀ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ।


ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਫੈਕਟਰੀ 'ਚ ਧਮਾਕਾ ਹੋਣ ਕਾਰਨ ਕਈ ਲੋਕਾਂ ਦੀ ਜਾਨ ਜਾ ਸਕਦੀ ਹੈ। ਪਰ ਅਜੇ ਤੱਕ ਫੈਕਟਰੀ ਪ੍ਰਬੰਧਕਾਂ ਵੱਲੋਂ ਮੌਤ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਫੈਕਟਰੀ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਹੰਗਾਮਾ ਵੀ ਹੋਇਆ ।

Boiler Explodes In Beer Factory Falls 500 Meters Away Fears Of Many Deaths


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now