ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਟਰੱਕ ਤੇ ਕਾਰ ਦੀ ਟੱਕਰ 'ਚ ਲਾੜੀ ਸਮੇਤ 4 ਲੋਕਾਂ ਦੀ ਮੌਤ

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਟਰੱਕ ਤੇ ਕਾਰ ਦੀ ਟੱਕਰ 'ਚ ਲਾੜ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਮਹਿਸੌਰ ਥਾਣਾ ਖੇਤਰ ਵਿਚ ਮੰਗਲਵਾਰ ਨੂੰ ਇਕ ਟਰੱਕ ਅਤੇ ਕਾਰ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿਚ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਕਾਰ ਵਿੱਚ ਸਵਾਰ ਸਾਰੇ ਲੋਕ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਮ੍ਰਿਤਕਾਂ ਵਿੱਚ ਲਾੜੀ ਵੀ ਸ਼ਾਮਲ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ, ਬਰਾਟੀ ਥਾਣਾ ਖੇਤਰ ਦੇ ਚੱਕਲਲੂਆ ਦੇ ਰਹਿਣ ਵਾਲੇ ਦੀਨਾਨਾਥ ਕੁਮਾਰ ਦੇ ਵਿਆਹ ਲਈ ਕੁਝ ਲੋਕ ਨਵਗਛੀਆ ਗਏ ਸਨ। ਨਵਗਛੀਆ ਵਿਚ ਮੰਦਰ ਵਿੱਚ ਵਿਆਹ ਦੀ ਰਸਮ ਪੂਰੀ ਹੋਣ ਤੋਂ ਬਾਅਦ ਸਾਰੇ ਕਾਰ ਰਾਹੀਂ ਵਾਪਸ ਆ ਰਹੇ ਸੀ। ਇਸ ਦੌਰਾਨ, ਮਹੀਸ਼ੌਰ ਥਾਣਾ ਖੇਤਰ ਦੇ ਪਨਸਲਾ ਚੌਕ ਨੇੜੇ ਇਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ।


ਮ੍ਰਿਤਕਾਂ ਵਿਚ ਲਾੜੀ ਵੀ ਸ਼ਾਮਲ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਬਬੀਤਾ ਦੇਵੀ, ਸੋਨਾਕਸ਼ੀ ਕੁਮਾਰੀ ਅਤੇ ਮੋਨਾ ਦੇਵੀ ਸ਼ਾਮਲ ਹਨ, ਜੋ ਕਿ ਬਿਦੂਪੁਰ ਥਾਣਾ ਖੇਤਰ ਦੇ ਦੇਵਾ ਚੌਕ ਪਾਨਾਪੁਰ ਕੁਸ਼ਿਆਰੀ ਦੀਆਂ ਰਹਿਣ ਵਾਲੀਆਂ ਹਨ। ਮੋਨਾ ਦੇਵੀ ਇੱਕ ਆਂਗਣਵਾੜੀ ਸਹਾਇਕ ਸੀ। ਨਵੀਂ ਵਿਆਹੀ ਔਰਤ ਦੀ ਪਛਾਣ ਨਹੀਂ ਹੋ ਸਕੀ।

Wedding Joys Turned Into Mourning 4 People Including The Bride Died In A Collision Between A Truck And A Car


Popular Posts
Just Now