ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਸਿਹਤ ਮੰਤਰੀ ਹਰਸ਼ਵਰਧਨ ਨੇ ਦਿੱਤਾ ਅਸਤੀਫ਼ਾ

ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ  ਸਿਹਤ ਮੰਤਰੀ ਹਰਸ਼ਵਰਧਨ ਨੇ ਦਿੱਤ


LPTV / Chandigarh

ਵਿਸਥਾਰ ਦੀਆਂ ਖ਼ਬਰਾਂ ਵਿਚਕਾਰ ਹੁਣ ਮੌਜੂਦਾ ਮੰਤਰੀਆਂ ਦੇ ਅਸਤੀਫ਼ਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ। ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ, ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ, ਮਹਿਲਾ ਬਾਲ ਵਿਕਾਸ ਮੰਤਰੀ ਦੇਬਾਸ਼੍ਰੀ ਚੌਧਰੀ, ਖਾਦ ਤੇ ਰਸਾਇਨ ਮੰਤਰੀ ਸਦਾਨੰਦ ਗੌੜਾ ਵੱਲੋਂ ਵੀ ਅਸਤੀਫ਼ਾ ਦੇਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਿਸ਼ੰਕ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੋਰੋਨਾ ਦੇ ਚੱਲਦਿਆਂ ਨਿਸ਼ੰਕ ਏਮਜ਼ ਹਸਪਤਾਲ 'ਚ ਦਾਖਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ ਤੇ ਉਨ੍ਹਾਂ ਨੂੰ ਕਰੀਬ 15 ਦਿਨ ਤਕ ਆਈਸੀਯੂ 'ਚ ਵੀ ਰਹਿਣਾ ਪਿਆ ਸੀ।

Health Minister Harsh Vardhan resigned before the expansion of the Modi cabinet


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now