ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸੱਪ ਨੇ ਨੌਜਵਾਨ ਨੂੰ 10 ਵਾਰ ਡੰਗਿਆ, ਮੌਤ ਤੋਂ ਬਾਅਦ ਵੀ ਰਾਤ ਭਰ ਲਾਸ਼ ਨੇੜੇ ਬੈਠਾ ਰਿਹਾ ਸੱਪ, ਵੀਡੀਓ ਵਾਇਰਲ

ਸੱਪ ਨੇ ਨੌਜਵਾਨ ਨੂੰ 10 ਵਾਰ ਡੰਗਿਆ, ਮੌਤ ਤੋਂ ਬਾਅਦ ਵੀ ਰਾਤ ਭਰ ਲਾਸ਼ ਨ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰਾਤ ਵੇਲੇ ਇਕ ਘਰ ਵਿਚ ਸੱਪ ਵੜ ਗਿਆ ਅਤੇ ਉਸ ਨੇ ਸੌਂ ਰਹੇ 25 ਸਾਲਾ ਨੌਜਵਾਨ ਨੂੰ ਡੰਗ ਮਾਰ ਦਿੱਤਾ। ਨੌਜਵਾਨ ਦੀ ਮੌਤ ਹੋ ਗਈ ਪਰ ਇਸ ਬਾਰੇ ਕਿਸੇ ਨੂੰ ਵੀ ਪਤਾ ਨਾ ਲੱਗਾ। ਸੱਪ ਨੇ ਇਸ ਤੋਂ ਬਾਅਦ ਵੀ ਨੌਜਵਾਨ ਨੂੰ 10 ਵਾਰ ਡੰਗ ਮਾਰਿਆ ਅਤੇ ਫਿਰ ਰਾਤ ਭਰ ਲਾਸ਼ ਦੇ ਨੇੜੇ ਹੀ ਬੈਠਾ ਰਿਹਾ।

ਸਵੇਰੇ ਜਦੋਂ ਨੌਜਵਾਨ ਦੇ ਪਰਿਵਾਰ ਵਾਲੇ ਉਸ ਨੂੰ ਜਗਾਉਣ ਪਹੁੰਚੇ ਤਾਂ ਸੱਪ ਨੂੰ ਵੇਖ ਕੇ ਰੌਲਾ ਪਾਇਆ ਅਤੇ ਸਪੇਰੇ ਨੂੰ ਸੱਦ ਕੇ ਸੱਪ ਨੂੰ ਫੜਵਾਇਆ। ਨੌਜਵਾਨ ਨੂੰ ਜਦੋਂ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੇ ਸਰੀਰ ਵਿਚ ਹਲਚਲ ਨਾ ਵੇਖ ਕੇ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲੇ ਨੌਜਵਾਨ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਈ ਹੈ।

Snake Bites Young Man 10 Times Snake Stays Near Body All Night Even After Death Video Goes Viral


Popular Posts
Just Now