ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕੇਂਦਰ ਸਰਕਾਰ ਨੇ ਪਹਿਲਗਾਮ ਹਮਲੇ ਸਬੰਧੀ ਸਰਬ-ਪਾਰਟੀ ਮੀਟਿੰਗ ਸੱਦੀ

ਕੇਂਦਰ ਸਰਕਾਰ ਨੇ ਪਹਿਲਗਾਮ ਹਮਲੇ ਸਬੰਧੀ ਸਰਬ-ਪਾਰਟੀ ਮੀਟਿੰਗ ਸੱਦੀ


ਦਿੱਲੀ, 24 ਅਪ੍ਰੈਲ 2025: ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਸਬੰਧੀ ਅੱਜ ਇੱਕ ਸਰਬ-ਪਾਰਟੀ ਮੀਟਿੰਗ ਸੱਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਇਸ ਬਾਰੇ ਚਰਚਾ ਕੀਤੀ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਪਹਿਲਗਾਮ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ।
ਸੂਤਰਾਂ ਨੇ ਦੱਸਿਆ ਕਿ ਸੀਡੀਐਸ ਅਤੇ ਤਿੰਨਾਂ ਰੱਖਿਆ ਸੇਵਾਵਾਂ ਦੇ ਮੁਖੀਆਂ ਦੀ ਰਾਜਨਾਥ ਨਾਲ ਹੋਈ ਮੀਟਿੰਗ ਵਿੱਚ ਪਾਕਿਸਤਾਨ ਵਿਰੁੱਧ ਚੁੱਕੇ ਜਾ ਸਕਣ ਵਾਲੇ ਫੌਜੀ ਕਦਮਾਂ 'ਤੇ ਚਰਚਾ ਕੀਤੀ ਗਈ। ਬਾਅਦ ਵਿੱਚ, ਰਾਜਨਾਥ ਨੇ ਸੀਸੀਐਸ ਮੀਟਿੰਗ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਮੰਤਰੀਆਂ ਨਾਲ ਇਨ੍ਹਾਂ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੂਟਨੀਤਕ ਕਦਮਾਂ ਤੋਂ ਇਲਾਵਾ, ਪਾਕਿਸਤਾਨ ਨੂੰ ਜਲਦੀ ਹੀ ਕੁਝ ਫੌਜੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ 'ਚ ਮਾਰੇ ਗਏ ਸੁਮਿਤ ਪਰਮਾਰ ਅਤੇ ਯਤੀਸ਼ ਪਰਮਾਰ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਅਤੇ ਸੋਗ ਵਿੱਚ ਡੁੱਬੇ ਪਰਿਵਾਰ ਨਾਲ ਮੁਲਾਕਾਤ ਕੀਤੀ।
Read More:

Central government calls all party meeting on pahalgam attack


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now