ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਜਲਦ ਬਦਲੇਗਾ ਮੌਸਮ ਦਾ ਮਿਜਾਜ, ਮੌਨਸੂਨ ਹੋਇਆ ਮੁੜ ਐਕਟਿਵ....

ਜਲਦ ਬਦਲੇਗਾ ਮੌਸਮ ਦਾ ਮਿਜਾਜ, ਮੌਨਸੂਨ ਹੋਇਆ ਮੁੜ ਐਕਟਿਵ....


LPTV / Chandigarh

 ਪੰਜਾਬ 'ਚ 11 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ 9 ਤੇ 10 ਜੁਲਾਈ ਨੂੰ ਸੂਬੇ 'ਚ ਕੁਝ ਥਾਵਾਂ 'ਤੇ ਹਨੇਰੀ ਦੇ ਨਾਲ ਬਾਰਸ਼ ਪੈ ਸਕਦੀ ਹੈ। ਮਾਨਸੂਨ 14 ਤੋਂ 16 ਜੁਲਾਈ ਤਕ ਪੂਰੇ ਸੂਬੇ ਨੂੰ ਕਵਰ ਕਰ ਸਕਦਾ ਹੈ। 50 ਮਿਲੀਮੀਟਰ ਤੋਂ ਲੈ ਕੇ 70 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ।

ਬੁੱਧਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਗਰਮ ਹਵਾਵਾਂ ਚੱਲੀਆਂ ਤੇ ਪਾਰਾ ਔਸਤਨ 43 ਡਿਗਰੀ ਤਕ ਪਹੁੰਚ ਗਿਆ। ਹੁੰਮਸ ਵੀ ਰਿਹਾ। ਪਠਾਨਕੋਟ 'ਚ ਸ਼ਾਮ ਸਾਢੇ 6 ਵਜੇ ਹਲਕੀ ਬਾਰਸ਼ ਹੋਈ, ਜੋ ਰੁਕ-ਰੁਕ ਕੇ ਸ਼ਾਮ 7:45 ਵਜੇ ਤਕ ਜਾਰੀ ਰਹੀ, ਜੋ 5 ਮਿਲੀਮੀਟਰ ਰਿਕਾਰਡ ਕੀਤੀ ਗਈ ਹੈ।

8 ਜੁਲਾਈ ਦੀ ਰਾਤ ਤੋਂ ਮੌਸਮ ਬਦਲ ਸਕਦਾ ਹੈ। ਦੁਪਹਿਰ ਨੂੰ ਤੇਜ਼ ਧੁੱਪ ਰਹੇਗੀ। 9 ਤੇ 10 ਜੁਲਾਈ ਤੋਂ ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ। 11 ਤੇ 12 ਜੁਲਾਈ ਨੂੰ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਗਰਮੀ ਕਾਰਨ ਪ੍ਰੇਸ਼ਾਨ ਹਨ। ਬੁੱਧਵਾਰ ਨੂੰ ਗਰਮੀ ਜ਼ੋਰਾਂ 'ਤੇ ਸੀ। ਆਲਮ ਇਹ ਸੀ ਕਿ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਦੋਵੇਂ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਸੀ। ਉੱਥੇ ਹੀ ਸੂਰਜ ਦੀ ਤਪਿਸ਼ ਤੇ ਲੂ ਦੇ ਥਪੇੜਿਆਂ ਨੇ ਦੁਪਹਿਰ ਸਮੇਂ ਗਰਮੀ ਕਾਰਨ ਬੁਰਾ ਹਾਲ ਕਰ ਦਿੱਤਾ।

The mood of the weather will change soon monsoon has become active again


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now