ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੰਮੂ-ਕਸ਼ਮੀਰ 'ਚ ਹੁਣ ਤੱਕ 6 ਅੱ.ਤ.ਵਾ.ਦੀਆਂ ਦੇ ਘਰ ਢਾਹੇ

6-houses-of-terrorists-demolishe


ਕਰਤਾਰਪੁਰ ਸਾਹਿਬ, 26 ਅਪ੍ਰੈਲ 2025: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਉਹ ਪਹਿਲਗਾਮ ਹਮਲੇ ਦੀ ਹਰ ਨਿਰਪੱਖ ਜਾਂਚ 'ਚ ਹਿੱਸਾ ਲੈਣ ਲਈ ਤਿਆਰ ਹਨ। ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਤੇ ਹਰ ਵਾਰ ਦੋਸ਼ ਲਗਾਏ ਜਾਂਦੇ ਹਨ | 
ਇੱਕ ਪਾਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਜਾਂਚ ਦੀ ਗੱਲ ਕਰ ਰਹੇ ਹਨ ਅਤੇ ਦੂਜੇ ਪਾਸੇ ਪਾਕਿਸਤਾਨੀ ਫੌਜ ਨੇ ਲਗਾਤਾਰ ਦੂਜੇ ਦਿਨ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਇਸ ਦਾ ਜਵਾਬ ਦਿੱਤਾ। ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਸ ਦੌਰਾਨ, ਜੰਮੂ-ਕਸ਼ਮੀਰ 'ਚ ਹੁਣ ਤੱਕ 6 ਅੱ.ਤ.ਵਾ.ਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਫੌਜ ਨੇ ਇਹ ਕਾਰਵਾਈ ਤ੍ਰਾਲ, ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ 'ਚ ਤਲਾਸ਼ੀ ਮੁਹਿੰਮ ਦੌਰਾਨ ਕੀਤੀ।
ਹਮਲੇ ਤੋਂ ਤਿੰਨ ਦਿਨ ਬਾਅਦ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਲੈਣ ਤੋਂ ਕਸ਼ਮੀਰ ਰੈਜ਼ਿਸਟੈਂਸ ਫਰੰਟ ਨੇ ਇਨਕਾਰ ਕਰ ਦਿੱਤਾ ਹੈ | ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਵਿਰੁੱਧ ਭੜਕਾਊ ਭਾਸ਼ਣ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਧੂ ਨਦੀ 'ਚ ਜਾਂ ਤਾਂ ਸਾਡਾ ਪਾਣੀ ਵਹੇਗਾ, ਜਾਂ ਉਨ੍ਹਾਂ ਦਾ ਖੂਨ।
ਸ਼ਨੀਵਾਰ ਸਵੇਰੇ ਗੁਜਰਾਤ 'ਚ 500 ਤੋਂ ਵੱਧ ਘੁਸਪੈਠੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਸੂਰਤ ਅਤੇ ਅਹਿਮਦਾਬਾਦ 'ਚ ਘੁਸਪੈਠੀਆਂ ਵਿਰੁੱਧ ਕਾਰਵਾਈ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਘੁਸਪੈਠੀਆਂ ਦੀ ਜਲਦੀ ਤੋਂ ਜਲਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ।
Read More:

6 houses of terrorists demolished in jammu and kashmir so far


Popular Posts
Just Now