ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਹਿਲਗਾਮ ਹ.ਮ.ਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਰਹਾਂਗੇ - ਡਾ. ਐਸ ਜੈਸ਼ੰਕਰ

Https-livepunjabitv-com-control-


ਦਿੱਲੀ: ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਆਪਣੇ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਗੱਲਬਾਤ ਕੀਤੀ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱ.ਤ.ਵਾ.ਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਬਾਰੇ ਗੱਲਬਾਤ ਹੋਈ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ 'ਐਕਸ' 'ਤੇ ਪੋਸਟ ਕੀਤਾ ਅਤੇ ਲਿਖਿਆ: 'ਕੱਲ੍ਹ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਪਹਿਲਗਾਮ ਹਮਲੇ 'ਤੇ ਚਰਚਾ ਕੀਤੀ।' ਇਸਦੇ ਦੋਸ਼ੀਆਂ, ਸਮਰਥਕਾਂ ਅਤੇ ਯੋਜਨਾਕਾਰਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ, ਅਮਰੀਕਾ ਨੇ ਭਾਰਤ ਨੂੰ ਪਾਕਿਸਤਾਨ ਨਾਲ ਵਧ ਰਹੇ ਤਣਾਅ ਨੂੰ ਘਟਾਉਣ ਲਈ ਕਿਹਾ ਸੀ। ਅਮਰੀਕਾ ਨੇ ਅੱਤਵਾਦ ਵਿਰੁੱਧ ਦਿੱਲੀ ਨਾਲ ਸਹਿਯੋਗ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਪਹਿਲਗਾਮ ਹਮਲੇ ਦੀ ਜਾਂਚ 'ਚ ਇਸਲਾਮਾਬਾਦ ਨਾਲ ਸਹਿਯੋਗ ਦੀ ਅਪੀਲ ਕੀਤੀ। ਹਾਲਾਂਕਿ, ਭਾਰਤ ਨੇ ਪਾਕਿਸਤਾਨ ਨਾਲ ਸਹਿਯੋਗ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ, ਜੋ ਕਿ ਅੱ.ਤ.ਵਾ.ਦ ਲਈ ਸੁਰੱਖਿਅਤ ਪਨਾਹਗਾਹ ਵਜੋਂ ਜਾਣਿਆ ਜਾਂਦਾ ਦੇਸ਼ ਹੈ। ਉਨ੍ਹਾਂ ਕਿਹਾ ਸਾਡਾ ਉਦੇਸ਼ ਇੱਕੋ ਇੱਕ ਉਦੇਸ਼ ਅੱ.ਤ.ਵਾ.ਦ ਨੂੰ ਜੜ੍ਹੋਂ ਪੁੱਟਣਾ ਅਤੇ ਪਹਿਲਗਾਮ ਦੇ ਪੀੜਤਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ।

ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਰੂਬੀਓ ਨੇ ਅੱ.ਤ.ਵਾ.ਦ ਵਿਰੁੱਧ ਭਾਰਤ ਨਾਲ ਸਹਿਯੋਗ ਕਰਨ ਦੀ ਸੰਯੁਕਤ ਰਾਜ ਅਮਰੀਕਾ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੱਖਣੀ ਏਸ਼ੀਆ 'ਚ ਤਣਾਅ ਘਟਾਉਣ ਅਤੇ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਕੰਮ ਕਰਦੇ ਹੋਏ ਅੱ.ਤ.ਵਾ.ਦ ਵਿਰੁੱਧ ਆਪਣੀ ਲੜਾਈ ਜਾਰੀ ਰੱਖੇ।

Https livepunjabitv com control add posts php


Popular Posts
Just Now