ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪਾਕਿਸਤਾਨ ਵੱਲੋਂ ਲਗਾਤਾਰ 9ਵੇਂ ਦਿਨ ਜੰਗਬੰਦੀ ਵੀ ਉਲੰਘਣਾ, ਭਾਰਤੀ ਫੌਜ ਨੇ ਦਿੱਤਾ ਜਵਾਬ

ਪਾਕਿਸਤਾਨ ਵੱਲੋਂ ਲਗਾਤਾਰ 9ਵੇਂ ਦਿਨ ਜੰਗਬੰਦੀ ਵੀ ਉਲੰਘਣਾ, ਭਾਰਤੀ ਫੌਜ


INDIA

ਜੰਮੂ-ਕਸ਼ਮੀਰ :ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਕੰਟਰੋਲ ਰੇਖਾ ਦੇ ਪਾਰ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਕੱਲ੍ਹ ਰਾਤ ਪਾਕਿਸਤਾਨ ਨੇ ਲਗਾਤਾਰ 9ਵੇਂ ਦਿਨ ਜੰਗਬੰਦੀ ਵੀ ਉਲੰਘਣਾ ਕੀਤੀ। ਹਾਲਾਂਕਿ, ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ | 

ਬੀਤੀ ਰਾਤ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੁਪਵਾੜਾ, ਉੜੀ ਅਤੇ ਅਖਨੂਰ ਸੈਕਟਰਾਂ ਦੇ ਸਾਹਮਣੇ ਕੰਟਰੋਲ ਰੇਖਾ ਦੇ ਪਾਰ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਭਾਰਤੀ ਫੌਜ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।

ਜਿਕਰਯੋਗ ਹੈ ਕਿ 1 ਮਈ ਅਤੇ 2 ਮਈ ਦੀ ਰਾਤ ਨੂੰ ਵੀ ਪਾਕਿਸਤਾਨ ਨੇ ਗੋਲੀਬਾਰੀ ਕੀਤੀ, ਜਿਸਦਾ ਭਾਰਤੀ ਫੌਜ ਨੇ ਸਖ਼ਤ ਜਵਾਬ ਦਿੱਤਾ। ਇਸ ਤੋਂ ਪਹਿਲਾਂ, 30 ਅਪ੍ਰੈਲ ਅਤੇ 1 ਮਈ, 2025 ਦੀ ਰਾਤ ਨੂੰ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਕੁਪਵਾੜਾ, ਉੜੀ ਅਤੇ ਅਖਨੂਰ ਵਿੱਚ ਕੰਟਰੋਲ ਰੇਖਾ ਦੇ ਪਾਰ ਗੋਲੀਬਾਰੀ ਕੀਤੀ ਸੀ

Https livepunjabitv com control add posts php


Popular Posts
Just Now