ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ 'ਤੇ ਗੋ.ਲੀ.ਬਾ.ਰੀ, ਚਾਰ ਭਾਰਤੀ ਨਾਗਰਿਕਾਂ ਦੀ ਮੌ.ਤ

Https-livepunjabitv-com-control-


 ਜੰਮੂ-ਕਸ਼ਮੀਰ : ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਰਾਤ ਭਰ ਭਾਰੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਗੋਲੀਬਾਰੀ ਵਿੱਚ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਮੀਡੀਆ ਖ਼ਬਰਾਂ ਮੁਤਾਬਕ ਭਾਰਤ ਵੱਲੋਂ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱ.ਤ.ਵਾ.ਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਵੀ ਇਸਦਾ ਜਵਾਬ ਦਿੱਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ ਜਿਸਦਾ ਘਰ ਪੂੰਛ ਜ਼ਿਲ੍ਹੇ ਦੇ ਮਨਕੋਟ ਖੇਤਰ ਵਿੱਚ ਮੋਰਟਾਰ ਸ਼ੈੱਲ ਨਾਲ ਟਕਰਾ ਗਿਆ ਸੀ। ਉਸਦੀ 13 ਸਾਲ ਦੀ ਧੀ ਜ਼ਖਮੀ ਹੋ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਪੁੰਛ ਦੇ ਵੱਖ-ਵੱਖ ਸੈਕਟਰਾਂ ਵਿੱਚ 12 ਹੋਰ ਨਾਗਰਿਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਰਾਜੌਰੀ ਦੇ ਠੰਡੀਕਾਸੀ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਦੋ ਔਰਤਾਂ ਸਮੇਤ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।

ਭਾਰਤੀ ਫੌਜ ਦੇ ਐਡੀਸ਼ਨਲ ਡਾਇਰੈਕਟੋਰੇਟ ਜਨਰਲ ਆਫ਼ ਪਬਲਿਕ ਇਨਫਰਮੇਸ਼ਨ (ADGPI) ਨੇ X 'ਤੇ ਲਿਖਿਆ ਕਿ "ਪਾਕਿਸਤਾਨ ਨੇ ਇੱਕ ਵਾਰ ਫਿਰ ਪੁੰਛ-ਰਾਜੌਰੀ ਸੈਕਟਰ ਦੇ ਭਿੰਬਰ ਗਲੀ ਵਿੱਚ ਤੋਪਖਾਨੇ ਨਾਲ ਗੋਲੀਬਾਰੀ ਕਰਕੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ। ਭਾਰਤੀ ਫੌਜ ਢੁਕਵਾਂ ਜਵਾਬ ਦੇ ਰਹੀ ਹੈ।"

Https livepunjabitv com control add posts php


Popular Posts
Just Now