ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ ਪੰਜਾਬ ਪੁਲਿਸ ਨੇ ਜਾਰੀ ਕੀਤਾ ਅਲਰਟ

Https-livepunjabitv-com-control-


 ਭਾਰਤ ਅਤੇ ਪਾਕਿਸਤਾਨ ਵਿੱਚ ਜੰਗਬੰਦੀ ਤੋਂ ਬਾਅਦ ਹਾਲਾਤ ਭਾਵੇਂ ਸਰਹੱਦੀ ਇਲਾਕਿਆਂ ਦੇ ਆਮ ਹੋ ਗਏ ਹਨ ਪਰ ਅਜੇ ਬ ਕੁੱਝ ਇਲਾਕਿਆਂ ਵਿੱਚ ਮਾਹੌਲ ਸਹਿਮ ਵਾਲਾ ਬਣਿਆ ਹੋਇਆ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਭਾਵੇਂ ਜੰਗ ਵਰਗੀ ਸਥਿਤੀ ਤੋਂ ਬਾਅਦ ਜੰਗਬੰਦੀ ਹੋ ਗਈ ਹੈ ਅਤੇ ਦੋਵਾਂ ਦੇਸ਼ਾਂ ਗੋਲੀਬਾਰੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਪਰ ਹੁਣ ਪੰਜਾਬ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ। ਇਹ ਅਲਰਟ ਸਾਈਬਰ ਹਮਲੇ ਸਬੰਧੀ ਜਾਰੀ ਕੀਤਾ ਗਿਆ ਹੈ। ਦਰਅਸਲ, ਪੰਜਾਬ ਪੁਲਿਸ ਨੇ ਟਵਿੱਟਰ 'ਤੇ ਕਿਹਾ ਹੈ ਕਿ 'ਸਾਈਬਰ ਅਲਰਟ: ਪਾਕਿਸਤਾਨ-ਅਧਾਰਤ ਮਾਲਵੇਅਰ ਖ਼ਤਰਾ'। ਪਾਕਿਸਤਾਨ ਸਥਿਤ ਹੈਕਰਾਂ ਵੱਲੋਂ "ਡਾਂਸ ਆਫ਼ ਦ ਹਿਲੇਰੀ" ਨਾਮਕ ਇੱਕ ਖ਼ਤਰਨਾਕ ਮਾਲਵੇਅਰ ਭਾਰਤੀ ਉਪਭੋਗਤਾਵਾਂ ਨੂੰ ਵਟਸਐਪ, ਫੇਸਬੁੱਕ ਅਤੇ ਈਮੇਲ ਰਾਹੀਂ ਭੇਜਿਆ ਜਾ ਰਿਹਾ ਹੈ।

ਪੰਜਾਬ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡੇਟਾ ਚੋਰੀ ਕਰ ਸਕਦਾ ਹੈ ਅਤੇ ਤੁਹਾਡੀ ਡਿਵਾਈਸ ਨੂੰ ਰਿਮੋਟਲੀ ਵੀ ਕੰਟਰੋਲ ਕਰ ਸਕਦਾ ਹੈ। ਇਸ ਲਈ, ਕਦੇ ਵੀ ਕਿਸੇ ਅਣਜਾਣ ਨੰਬਰ ਤੋਂ ਆਉਣ ਵਾਲੇ ਕਿਸੇ ਅਣਜਾਣ ਲਿੰਕ ਜਾਂ ਸੁਨੇਹੇ 'ਤੇ ਕਲਿੱਕ ਨਾ ਕਰੋ।

Https livepunjabitv com control add posts php


Popular Posts
Just Now