ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪ੍ਰਸਿੱਧ ਵਿਗਿਆਨੀ ਤੇ ਪਦਮਸ਼੍ਰੀ ਪੁਰਸਕਾਰ ਜੇਤੂ ਡਾ. ਸੁਬੰਨਾ ਅਯੱਪਨ ਦੀ ਕਾਵੇਰੀ ਨਦੀ 'ਚ ਮਿਲੀ ਲਾ.ਸ਼

Https-livepunjabitv-com-control-


ਸ੍ਰੀਰੰਗਾਪਟਨ: ਸਿੱਧ ਖੇਤੀਬਾੜੀ ਵਿਗਿਆਨੀ ਅਤੇ ਪਦਮਸ਼੍ਰੀ ਪੁਰਸਕਾਰ ਜੇਤੂ ਡਾ. ਸੁਬੰਨਾ ਅਯੱਪਨ (70 ਸਾਲ) ਮ੍ਰਿਤਕ ਪਾਏ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਸ਼੍ਰੀਰੰਗਪਟਨ ਵਿੱਚ ਸ਼੍ਰੀ ਆਸ਼ਰਮ ਦੇ ਨੇੜੇ ਕਾਵੇਰੀ ਨਦੀ ਤੋਂ ਬਰਾਮਦ ਕੀਤੀ ਗਈ। ਸੁਬੰਨਾ ਅਯੱਪਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਅਯੱਪਨ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ | ਸੁਬਨਾ ਅਯੱਪਨ ਆਪਣੇ ਪਰਿਵਾਰ ਨਾਲ ਮੈਸੂਰ ਦੇ ਵਿਸ਼ਵੇਸ਼ਵਰਾਇਆ ਨਗਰ ਇੰਡਸਟਰੀਅਲ ਏਰੀਆ ਵਿਖੇ ਆਪਣੇ ਘਰ ਵਿੱਚ ਰਹਿੰਦਾ ਸੀ। ਸੁਬੰਨਾ ਅਯੱਪਨ 7 ਮਈ ਤੋਂ ਲਾਪਤਾ ਸਨ ।

ਸ੍ਰੀਰੰਗਾਪਟਨ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਨੀਵਾਰ ਨੂੰ ਕਾਵੇਰੀ ਨਦੀ ਵਿੱਚ ਇੱਕ ਲਾਸ਼ ਤੈਰ ਰਹੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਨਦੀ 'ਚੋਂ ਬਾਹਰ ਕੱਢਿਆ। ਲਾਸ਼ ਦੀ ਪਛਾਣ ਪ੍ਰਸਿੱਧ ਖੇਤੀ ਵਿਗਿਆਨੀ ਅਤੇ ਪਦਮਸ਼੍ਰੀ ਐਵਾਰਡੀ ਡਾ. ਸੁਬੰਨਾ ਅਯੱਪਨ ਵਜੋਂ ਹੋਈ ਹੈ। ਅਯੱਪਨ ਦਾ ਸਕੂਟਰ ਵੀ ਨਦੀ ਦੇ ਕੰਢੇ ਤੋਂ ਬਰਾਮਦ ਕਰ ਲਿਆ ਗਿਆ ਹੈ।

Https livepunjabitv com control add posts php


Popular Posts
Just Now