ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Operation Sindoor- -ਅੱਜ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਨਗਰ ਏਅਰਬੈਸ ਪਹੁੰਚੇ

Https-livepunjabitv-com-control-


 ਸ਼੍ਰੀਨਗਰ,15ਮਈ 2025: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਜੰਮੂ-ਕਸ਼ਮੀਰ ਦੇ ਆਪਣੇ ਪਹਿਲੇ ਦੌਰੇ 'ਤੇ ਸਨ, ਨੇ ਸੈਨਿਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਆਪ੍ਰੇਸ਼ਨ ਨੇ ਅਤਿਵਾਦੀ ਸੰਗਠਨਾਂ ਅਤੇ ਪਾਕਿਸਤਾਨ ਵਿੱਚ ਉਨ੍ਹਾਂ ਦੇ ਆਕਾਵਾਂ ਨੂੰ ਸਪੱਸ਼ਟ ਤੌਰ 'ਤੇ ਦੱਸ ਦਿੱਤਾ ਹੈ ਕਿ ਉਨ੍ਹਾਂ ਨੂੰ ਆਪਣੇ ਆਪ ਨੂੰ ਕਿਤੇ ਵੀ ਸੁਰੱਖਿਅਤ ਨਹੀਂ ਸਮਝਣਾ ਚਾਹੀਦਾ। 

 ਰੱਖਿਆ ਮੰਤਰੀ ਨੇ ਕਿਹਾ ਕੀ,""ਮੈਂ ਪੂਰੀ ਦੁਨੀਆਂ ਦੇ ਸਾਹਮਣੇ ਇਹ ਸਵਾਲ ਉਠਾਉਣਾ ਚਾਹੁੰਦਾ ਹਾਂ: ਕੀ ਪਾਕਿਸਤਾਨ ਦੇ ਹੱਥਾਂ ਵਿੱਚ ਪ੍ਰਮਾਣੂ ਹਥਿਆਰ ਸੁਰੱਖਿਅਤ ਹਨ, ਜੋ ਕਿ ਇੱਕ ਦੁਸ਼ਟ ਅਤੇ ਗ਼ੈਰ-ਜ਼ਿੰਮੇਵਾਰ ਦੇਸ਼ ਹੈ?"

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਨੂੰ ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ (IAEA) ਦੀ ਨਿਗਰਾਨੀ ਹੇਠ ਲਿਆ ਜਾਣਾ ਚਾਹੀਦਾ ਹੈ।

Https livepunjabitv com control add posts php


Popular Posts
Just Now