ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਰਿਆਣਾ 'ਚ 12 ਨਵੇਂ ਕਿਰਤ ਕੋਰਟ ਸਥਾਪਿਤ ਕਰਨ ਦੀ ਮਿਲੀ ਮਨਜੂਰੀ- ਅਨਿਲ ਵਿਜ

Approval-Has-Been-Given-To-Estab


HARYANA

ਹਰਿਆਣਾ , 22 ਮਈ 2025: ਹਰਿਆਣਾ ਦੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਵਿੱਚ ਹੁਣ ਕਾਮਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਦਯੋਗਿਕ ਵਿਵਾਦਾਂ ਨੂੰ ਜਲਦੀ ਤੋਂ ਜਲਦੀ ਨਿਟਭਾਉਣ ਲਈ ਹਰਿਆਣਾ ਵਿੱਚ ਕੁੱਲ 26 ਕਿਰਤ ਕੋਰਟ ਸੰਚਾਲਿਤ ਹੋਣਗੀਆਂ। ਇਸ ਸਬੰਧ ਵਿੱਚ 12 ਜਿਲ੍ਹਿਆਂ ਵਿੱਚ 12 ਨਵੇਂ ਕਿਰਤ ਕੋਰਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਕਿਰਤ ਮੰਤਰੀ ਅਨਿਲ ਵਿਜ ਨੇ ਕਾਮਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ 12 ਜਿਲ੍ਹਿਆਂ ਜਿਨ੍ਹਾਂ 'ਚ ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਜੀਂਦ, ਸਿਰਸਾ, ਮਹੇਂਦਰਗੜ੍ਹ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ ਅਤੇ ਮੇਵਾਤ (ਨੂੰਹ) ਵਿੱਚ ਕਿਰਤ ਕੋਰਟ ਸਥਾਪਿਤ ਕਰਨ ਲਈ ਆਪਣੇ ਵੱਲੋਂ ਮੁੱਖ ਮੰਤਰੀ ਨੂੰ ਇੱਕ ਪ੍ਰਸਤਾਵ ਬਣਵਾ ਕੇ ਭਿਜਵਾਇਆ ਸੀ, ਜਿਸ 'ਤੇ ਮੁੱਖ ਮੰਤਰੀ ਨੇ ਆਪਣੀ ਪ੍ਰਵਾਨਗੀ ਦਿੱਤੀ ਹੈ।

Approval Has Been Given To Establish 12 New Labour Courts In Haryana Anil Vij


Popular Posts
Just Now