ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਾਕਿਸਤਾਨ 'ਚ ਮਹਿਸੂਸ ਹੋਏ ਅੱਜ ਦੁਪਹਿਰ ਨੂੰ ਭੁਕੰਪ ਦੇ ਝਟਕੇ

ਪਾਕਿਸਤਾਨ 'ਚ ਮਹਿਸੂਸ ਹੋਏ ਅੱਜ ਦੁਪਹਿਰ ਨੂੰ ਭੁਕੰਪ ਦੇ ਝਟਕੇ


PAKISTAN

ਪਾਕਿਸਤਾਨ,30ਮਈ2025:ਪਾਕਿਸਤਾਨ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।

Earthquake Tremors Felt In Pakistan This Afternoon


Popular Posts
Just Now