ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ

ਹਿਮਾਚਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਵੱਧਦੀ ਭੀੜ ਨੂੰ ਦੇਖ ਕਿੱਥੇ ਹੋਈ ਨੋ-ਐਂਟਰੀ

ਹਿਮਾਚਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਵੱਧਦੀ ਭੀੜ ਨੂੰ ਦੇਖ ਕਿੱਥ


LPTV / Chandigarh

ਮਸੂਰੀ ਦੇ ਕੈਮਪਟੀ ਫਾਲ 'ਚ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਬਹੁਤ ਹੀ ਸਖ਼ਤ ਹੋ ਗਿਆ ਹੈ। ਟਿਹਰੀ ਗੜ੍ਹਵਾਲ ਦੇ ਡੀਐੱਮ ਆਸ਼ੀਸ਼ ਸ੍ਰੀਵਾਸਤਵ ਨੇ ਕਿਹਾ ਕਿ ਹੁਣ ਕੈਮਪਟੀ ਫਾਲ 'ਚ ਇਕ ਸਮੇਂ 'ਤੇ ਸਿਰਫ 50 ਸੈਲਾਨੀਆਂ ਨੂੰ ਹੀ ਜਾਣ ਦੀ ਮਨਜ਼ੂਰੀ ਹੋਵੇਗੀ। ਨਾਲ ਹੀ ਕਈ ਟੂਰਿਸਟ ਅੱਧੇ ਘੰਟੇ ਤੋਂ ਜ਼ਿਆਦਾ ਉੱਥੇ ਨਹੀਂ ਰੁੱਕ ਸਕਣਗੇ। ਇਸ ਨਾਲ ਹੀ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਚੈੱਕ ਪੋਸਟ ਬਣਾਇਆ ਜਾਵੇਗਾ।

ਪ੍ਰਸ਼ਾਸਨ ਤੋਂ ਇਹ ਸਖ਼ਤੀ ਕੈਮਪਟੀ ਫਾਲ ਦੇ ਟੂਰਿਸਟ ਦੀ ਭੀੜ ਭਰੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿਖਾਈ ਹੈ। ਹੁਣ ਸਿਰਫ਼ 30 ਮਿੰਟ ਤਕ ਹੀ ਕੋਈ ਵੀ ਟੂਰਸਿਟ ਉੱਥੇ ਰੁੱਕ ਕੇ ਇਜੁਆਏ ਕਰ ਸਕੇਗਾ। ਡੀਐੱਮ ਨੇ ਕਿਹਾ ਕਿ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਨੂੰ ਦੇਖਦਿਆਂ ਲਿਆ ਗਿਆ ਹੈ। ਡੀਐੱਮ ਨੇ ਦੱਸਿਆ ਕਿ 30 ਮਿੰਟ ਪੂਰੇ ਹੋਣ 'ਤੇ ਬਾਹਰ ਜਾਣ ਦਾ ਸੰਕੇਤ ਦੇਣ ਲਈ 'ਏਅਰ ਹਾਰਨ' ਦਾ ਇਸਤੇਮਾਲ ਕੀਤਾ ਜਾਵੇਗਾ।

ਦੱਸ ਦੇਈਏ ਕਿ ਉੱਤਰ ਭਾਰਤ 'ਚ ਪੈ ਰਹੀ ਭਿਆਨਕ ਗਰਮੀ ਵਿਚਕਾਰ ਮਸੂਰੀ ਕੈਮਪਟੀ ਫਾਲ 'ਚ ਵੱਡੀ ਗਿਣਤੀ 'ਚ ਸੈਲਾਨੀ ਪਹੁੰਚ ਗਏ ਸਨ। ਇਸ ਦੌਰਾਨ ਕੋਰੋਨਾ ਨਿਯਮਾਂ ਦੀ ਦੱਬ ਕੇ ਧੱਜੀਆਂ ਉਡਾਈਆਂ ਗਈਆਂ। ਬਿਨਾਂ ਮਾਸਕ ਤੇ ਸੋਸ਼ਲ ਡਿੰਸਟੈਸਿੰਗ ਦੇ ਸਾਰੇ ਲੋਕ ਝਰਨੇ 'ਚ ਇੰਜੁਆਏ ਕਰਦੇ ਦਿਖਾਈ ਦੇ ਰਹੇ ਸਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਸਖ਼ਤ ਨਜ਼ਰ ਆ ਰਿਹਾ ਹੈ।

Before going to Himachal read this news seeing the increasing crowd where did the no entry happen?


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now