ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਸਾਮ ਵਿਚ ਹੜ੍ਹ ਨਾਲ 10 ਹਜ਼ਾਰ ਲੋਕ ਪ੍ਰਭਾਵਿਤ, ਜ਼ਮੀਨ ਖਿਸਕਣ ਨਾਲ 5 ਲੋਕਾਂ ਦੀ ਮੌਤ

ਅਸਾਮ ਵਿਚ ਹੜ੍ਹ ਨਾਲ 10 ਹਜ਼ਾਰ ਲੋਕ ਪ੍ਰਭਾਵਿਤ, ਜ਼ਮੀਨ ਖਿਸਕਣ ਨਾਲ 5 ਲ


ASSAM

ਅਸਾਮ,31ਮਈ2025 ਮੌਨਸੂਨ ਉੱਤਰ-ਪੂਰਬੀ ਸੂਬਿਆਂ 'ਚ ਪਹੁੰਚ ਗਿਆ ਹੈ,ਜਿਸ ਨਾਲ ਅਸਾਮ,ਮਿਜ਼ੋਰਮ,ਮੇਘਾਲਿਆ,ਸਿੱਕਿਮ 'ਚ ਮੂਸਾਧਾਰ ਬਾਰਿਸ਼ ਹੋ ਰਹੀ ਹੈ। ਜਿਸਦੇ ਨਾਲ ਅਸਾਮ 'ਚ ਹੜ੍ਹ ਵਰਗੇ ਹਾਲਾਤ ਬਣ ਗਏ ਨੇ।  ਅਸਾਮ ਵਿੱਚ, ਪਿਛਲੇ 24 ਘੰਟਿਆਂ ਵਿੱਚ ਕਾਮਰੂਪ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਹੜ੍ਹ ਨਾਲ 10 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਇਸ ਨਾਲ ਸੜਕੀ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਗਈ ਹੈ। 

ਮਿਜ਼ੋਰਮ ਦੇ ਲਾਂਗਟਲਾਈ ਸ਼ਹਿਰ ਵਿੱਚ ਜ਼ਮੀਨ ਖਿਸਕਣ ਕਾਰਨ ਪੰਜ ਘਰ ਅਤੇ ਇੱਕ ਹੋਟਲ ਢਹਿ ਜਾਣ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਦੂਜੇ ਪਾਸੇ, ਸਿੱਕਮ ਵਿੱਚ ਭਾਰੀ ਮੀਂਹ ਕਾਰਨ ਥੇਂਗ ਅਤੇ ਚੁੰਗਥਾਂਗ ਖੇਤਰਾਂ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਘਰ ਮਲਬੇ ਹੇਠ ਦੱਬ ਗਏ।

ਸ਼ੁੱਕਰਵਾਰ ਨੂੰ ਮੇਘਾਲਿਆ ਵਿੱਚ ਭਾਰੀ ਮੀਂਹ ਕਾਰਨ ਪੂਰਬੀ ਖਾਸੀ ਪਹਾੜੀਆਂ ਜ਼ਿਲ੍ਹੇ ਵਿੱਚ ਵੀ ਜ਼ਮੀਨ ਖਿਸਕ ਗਈ। ਇੱਕ ਔਰਤ ਦੀ ਮੌਤ ਹੋ ਗਈ। ਇੱਕ ਵਿਅਕਤੀ ਪਾਣੀ ਵਿੱਚ ਡੁੱਬ ਗਿਆ। ਮਾਵਕਿਨਰੂ ਬਲਾਕ ਵਿੱਚ ਇੱਕ 15 ਸਾਲਾ ਲੜਕੇ ਦੀ ਦਰੱਖਤ ਹੇਠਾਂ ਦੱਬਣ ਨਾਲ ਮੌਤ ਹੋ ਗਈ।

read more:https://livepunjabitv.com/punjabi/health/32884/Water-Of-Raisins-Filled-With-Qualities

10 Thousand People Affected By Floods In Assam 5 People Killed In Landslides


Popular Posts
Just Now