ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਪੰਜਾਬ 'ਚ ਫਿਰ ਤੋਂ ਵਧੇ Petrol- Diesel ਦੇ ਰੇਟ, 101.94 ਰੁਪਏ ਪ੍ਰਤੀ ਲੀਟਰ ਪੁੱਜਾ ਪੈਟਰੋਲ

ਪੰਜਾਬ 'ਚ ਫਿਰ ਤੋਂ ਵਧੇ Petrol- Diesel ਦੇ ਰੇਟ, 101.94 ਰੁਪਏ ਪ੍ਰਤ


LPTV / Chandigarh

ਪੰਜਾਬ ‘ਚ ਪੈਟਰੋਲ ਦੀ ਕੀਮਤ ਸੈਂਕੜਾ ਪਾਰ ਕਰ ਗਈ ਹੈ। 10 ਜੁਲਾਈ ਨੂੰ, ਜਲੰਧਰ ਵਿੱਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿਚ 89.51 ਰੁਪਏ ਡੀਜ਼ਲ ਅਤੇ ਪੈਟਰੋਲ 98.01 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਯੂਥ ਕਾਂਗਰਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਉੱਤੇ ਦਸਤਖਤ ਮੁਹਿੰਮ ਚਲਾ ਕੇ ਲੋਕਾਂ ਦਾ ਸਮਰਥਨ ਇਕੱਠਾ ਕੀਤਾ। ਯੂਥ ਕਾਂਗਰਸ ਨੇ ਸੈਕਟਰ -9 ਦੇ ਪੈਟਰੋਲ ਪੰਪ ‘ਤੇ ਦਸਤਖਤ ਮੁਹਿੰਮ ਵਿਚ ਆਪਣੀਆਂ ਗੱਡੀਆਂ ਵਿਚ ਪੈਟਰੋਲ ਭਰਨ ਲਈ ਆਏ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਸਹਿਮਤ ਹਨ ਤਾਂ ਹਰ ਇਕ ਦਾ ਉਹੀ ਜਵਾਬ ਸੀ ਕਿ ਇਹ ਗਲਤ ਹੈ।

ਯੂਥ ਕਾਂਗਰਸ ਦੀ ਦਸਤਖਤ ਮੁਹਿੰਮ ਦੇ ਸਮਰਥਨ ਵਿਚ ਲੋਕ ਦਸਤਖਤ ਕੀਤੇ। ਔਰਤਾਂ ਨੇ ਵੀ ਪੂਰਾ ਸਮਰਥਨ ਦਿੱਤਾ। ਇਸ ਦੌਰਾਨ ਯੂਥ ਕਾਂਗਰਸ ਦੇ ਨੇਤਾਵਾਂ ਨੇ ਨਾਅਰੇਬਾਜ਼ੀ ਵੀ ਕੀਤੀ। ਬਹੁਤ ਸਾਰੇ ਲੋਕਾਂ ਨੇ ਕਾਰ ਵਿੱਚੋਂ ਉਤਰ ਕੇ ਦਸਤਖਤ ਕੀਤੇ ਅਤੇ ਸਮਰਥਨ ਕੀਤੇ। ਪੈਟਰੋਲ ਭਰਾਉਣ ਆਏ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਇਸ ਮੁਹਿੰਮ ਲਈ ਹਸਤਾਖਰ ਕੀਤੇ।

Petrol Diesel rates increased again in Punjab petrol reached Rs 10194 per liter


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now