ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਪੰਜਾਬੀ ਯੂਨੀਵਰਸਿਟੀ ਵੱਲੋਂ ਕਰੋੜਾਂ ਦੀ ਗ੍ਰਾਂਟ ਘਪਲੇ 'ਚ 2 ਮੁਲਾਜ਼ਮ ਮੁਅੱਤਲ

ਪੰਜਾਬੀ ਯੂਨੀਵਰਸਿਟੀ ਵੱਲੋਂ ਕਰੋੜਾਂ ਦੀ ਗ੍ਰਾਂਟ ਘਪਲੇ 'ਚ 2 ਮੁਲਾਜ਼ਮ ਮ


LPTV / Chandigarh

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੂਸਾ ਦੇ ਤਹਿਤ ਆਈ ਕਰੋੜਾਂ ਦੀ ਗ੍ਰਾਂਟ ਦੇ ਘਪਲੇ ਦੇ ਦੋਸ਼ ਹੇਠ ਦੋ ਮੁਲਾਜ਼ਮ ਮੁਅੱਤਲ ਕੀਤੇ ਗਏ ਹਨ, ਜਦਕਿ ਇੱਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਰਜਿਸਟਰਾਰ ਵਰਿੰਦਰ ਕੌਸ਼ਿਕ ਡੀਨ ਰਿਸਰਚ ਅਸ਼ੋਕ ਤਿਵਾੜੀ ਅਤੇ ਵਿੱਤ ਅਫਸਰ ਰਾਕੇਸ਼ ਖੁਰਾਣਾ ਵਾਲੀ ਤਿੰਨ ਮੈਂਬਰੀ ਕਮੇਟੀ ਵੱਲੋਂ ਆਪਣੀ ਮੁੱਢਲੀ ਜਾਂਚ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਹੈ। ਜਿਸ ਮਗਰੋਂ ਉਹਨ੍ਹਾਂ ਵਿੱਚੋਂ ਦੋ ਨੂੰ ਮੁਅੱਤਲ ਕੀਤਾ ਗਿਆ ਜਦਕਿ ਇੱਕ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਰਮਿੰਦਰ ਕੌਰ ਸੁਪਰਡੈਂਟ,ਨਿਸ਼ੂ ਚੌਧਰੀ ਸੀਨੀਅਰ ਸਹਾਇਕ ਸ਼ਾਮਲ ਹਨ। ਚੌਥਾ ਦਰਜਾ ਮੁਲਾਜ਼ਮ ਜਤਿੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

Punjabi University suspends 2 employees in grant scam of crores


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now